ਪੰਜਾਬ ਨੂੰ ਲਾਵਾਰਿਸ ਨਹੀਂ ਛੱਡਿਆ ਜਾ ਸਕਦਾ - ਅਮਰਿੰਦਰ ਸਿੰਘ ਰਾਜਾ ਵੜਿੰਗ 
Published : Apr 24, 2022, 4:36 pm IST
Updated : Apr 24, 2022, 4:36 pm IST
SHARE ARTICLE
politics
politics

ਕਿਹਾ -ਕੇਜਰੀਵਾਲ ਜੀ 1 ਅਪ੍ਰੈਲ ਵਾਲਾ ਵਾਅਦਾ ਅਪ੍ਰੈਲ ਫੂਲ ਹੀ ਨਿਕਲਿਆ

ਚੰਡੀਗੜ੍ਹ : ਪੰਜਾਬ ਵਿਚ ਹੋ ਰਹੀਆਂ ਕਿਸਾਨਾਂ ਦੀਆਂ ਮੌਤਾਂ ਨੂੰ ਲੈ ਕੇ ਕਾਂਗਰਸ ਦੇ ਪ੍ਰਦੇਸ਼ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ ਸਾਧਿਆ ਹੈ।

Raja Waring Raja Waring

ਵੜਿੰਗ ਨੇ ਕਿਹਾ ਅਰਵਿੰਦ ਕੇਜਰੀਵਾਲ ਨੂੰ ਕਿਹਾ ਕਿ ਕੇਜਰੀਵਾਲ ਜੀ 1 ਅਪ੍ਰੈਲ ਵਾਲਾ ਵਾਅਦਾ ਅਪ੍ਰੈਲ ਫੂਲ ਹੀ ਨਿਕਲਿਆ। ਸੂਬੇ ਵਿਚ ਕਿੰਨੇ ਕਿਸਾਨ ਖ਼ੁਦਕੁਸ਼ੀਆਂ ਕਰ ਰਹੇ ਹਨ ਪਰ ਜੋ ਆਮ ਆਦਮੀ ਪਾਰਟੀ ਨੇ ਸੱਤ ਵਿਚ ਆਉਣ ਤੋਂ ਪਹਿਲਾਂ ਵੱਡਾ ਕੀਤਾ ਸੀ ਉਹ ਅਜੇ ਤੱਕ ਪੂਰਾ ਨਹੀਂ ਹੋਇਆ ਹੈ।

Farmers Debt Farmers Debt

ਉਨ੍ਹਾਂ ਅੱਗੇ ਕਿਹਾ ਕਿ ਨਾ ਤਾਂ ਕੋਈ ਮੁਆਵਾਜ਼ਾ ਦਿਤਾ ਗਿਆ ਹੈ ਅਤੇ ਨਾ ਹੀ ਕੋਈ MLA ਜਾਂ ਮੰਤਰੀ ਕਿਸਾਨਾਂ ਦੀ ਖ਼ਬਰ ਲੈਣ ਪਹੁੰਚਿਆ। ਇਸ ਤੋਂ ਇਲਾਵਾ PPCC ਪ੍ਰਧਾਨ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਕਿਹਾ ਹੈ ਕਿ ਮਾਨ ਸਾਬ੍ਹ ਤੁਸੀਂ ਵੀ ਇਸ ਮਾਮਲੇ 'ਤੇ ਚੁੱਪ ਹੋ।

Bhagwant Mann Bhagwant Mann

ਵੜਿੰਗ ਨੇ ਕਿਹਾ ਕਿ ਪੰਜਾਬ ਨੂੰ ਲਾਵਾਰਿਸ ਨਹੀਂ ਛੱਡਿਆ ਜਾ ਸਕਦਾ। ਉਨ੍ਹਾਂ ਮੁੱਖ ਮੰਤਰੀ ਨੂੰ ਕਿਹਾ ਹੈ ਕਿ ਤੁਸੀਂ ਅਪਣਾ ਕੱਲ੍ਹ ਤੋਂ ਦਿੱਲੀ ਦਾ ਦੌਰਾ ਤੁਰੰਤ ਰੱਦ ਕਰੋ ਅਤੇ ਪੰਜਾਬ ਦੇ ਕਿਸਾਨ ਦਾ ਹਾਲ ਪੁੱਛੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement