ਸ੍ਰੀ ਦਰਬਾਰ ਸਾਹਿਬ ਵਿਖੇ ਔਰਤਾਂ ਨੂੰ ਹਜ਼ੂਰੀ ਰਾਗੀ ਵਜੋਂ ਸੇਵਾ ਕਰਨ ਦਾ ਬਰਾਬਰ ਮੌਕਾ ਮਿਲਣਾ ਚਾਹੀਦੈ - ਅੰਮ੍ਰਿਤਾ ਵੜਿੰਗ 
Published : Sep 24, 2023, 8:45 pm IST
Updated : Sep 24, 2023, 8:45 pm IST
SHARE ARTICLE
Amrita Warring
Amrita Warring

ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਇਸ ਬਿੱਲ ਨੂੰ ਲਾਗੂ ਕਰਨ ਵਿਚ ਦੇਰੀ ਭਾਰਤੀ ਸਰਕਾਰ ਦੀ ਮਨਸ਼ਾ 'ਤੇ ਸਵਾਲ ਉਠਾਉਂਦਾ ਹੈ

ਚੰਡੀਗੜ੍ਹ - ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਪਤਨੀ ਅੰਮ੍ਰਿਤਾ ਵੜਿੰਗ ਨੇ ਅੱਜ ਟਵੀਟ ਕਰ ਕੇ ਕਿਹਾ ਹੈ ਕਿ ਮਹਿਲਾ ਰਾਖਵਾਂਕਰਨ ਬਿੱਲ ਤੁਰੰਤ ਲਾਗੂ ਹੋਣਾ ਚਾਹੀਦਾ ਹੈ। ਅੰਮ੍ਰਿਤਾ ਵੜਿੰਗ ਨੇ ਕਿਹਾ ਕਿ ਇਸ ਬਿੱਲ ਨੂੰ ਲਾਗੂ ਕਰਨ ਵਿਚ ਦੇਰੀ ਭਾਰਤੀ ਸਰਕਾਰ ਦੀ ਮਨਸ਼ਾ 'ਤੇ ਸਵਾਲ ਉਠਾਉਂਦਾ ਹੈ। ਕੀ ਸਰਕਾਰ ਇੱਕ ਵਾਰ ਫਿਰ ਸਿਰਫ਼ ਵੋਟਾਂ ਵੱਲ ਵੇਖ ਰਹੀ ਹੈ ਅਤੇ ਇਹ ਸਿਰਫ਼ ਇੱਕ ਹੋਰ ਜੁਮਲਾ ਹੈ?

ਉਹਨਾਂ ਨੇ ਕਿਹਾ ਕਿ ਉਹ ਅੱਜ ਇਹ ਮਹੱਤਵਪੂਰਨ ਮੁੱਦਾ ਉਠਾਉਣਾ ਚਾਹੁੰਦੇ ਹਨ ਕਿ ਅੱਜ ਜਦੋਂ ਔਰਤਾਂ ਨੇ ਲਗਭਗ ਸਾਰੇ ਖੇਤਰਾਂ ਵਿੱਚ ਪ੍ਰਾਪਤੀਆਂ ਕੀਤੀਆਂ ਹਨ, ਸ੍ਰੀ ਦਰਬਾਰ ਸਾਹਿਬ ਵਿਖੇ ਕੋਈ ਵੀ ਔਰਤ ਹਜ਼ੂਰੀ ਰਾਗੀ ਨਹੀਂ ਹੈ। ਉਹਨਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਔਰਤਾਂ ਨੂੰ ਹਜ਼ੂਰੀ ਰਾਗੀ ਵਜੋਂ ਸੇਵਾ ਕਰਨ ਦਾ ਬਰਾਬਰ ਮੌਕਾ ਮਿਲਣਾ ਚਾਹੀਦਾ ਹੈ ਜਿਸ ਨਾਲ ਬਰਾਬਰਤਾ ਦੇ ਸਾਡੇ ਸਿੱਖੀ ਸਿਧਾਂਤਾਂ ਨੂੰ ਵੀ ਕਾਇਮ ਰੱਖਿਆ ਜਾਵੇਗਾ।   

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement