ਸ਼ਾਹਕੋਟ ਜ਼ਿਮਨੀ ਚੋਣ: ਸ਼ੇਰੋਵਾਲੀਆ ਦੇ ਹੱਕ 'ਚ ਉਤਰੇ ਕੈਪਟਨ
Published : May 26, 2018, 1:04 pm IST
Updated : Jun 25, 2018, 12:15 pm IST
SHARE ARTICLE
Shahkot bypoll Election, Captain Amrinder Singh Sherowalia
Shahkot bypoll Election, Captain Amrinder Singh Sherowalia

ਸ਼ਾਹਕੋਟ ਜ਼ਿਮਨੀ ਚੋਣ ਮੈਦਾਨ ਸ਼ਨਿਚਰਵਾਰ ਉਸ ਸਮੇਂ ਪੂਰੀ ਤਰ੍ਹਾਂ ਭਖ ਗਿਆ

ਸ਼ਾਹਕੋਟ/ਜਲੰਧਰ, 26 ਮਈ, ਸ਼ਾਹਕੋਟ ਜ਼ਿਮਨੀ ਚੋਣ ਮੈਦਾਨ ਸ਼ਨਿਚਰਵਾਰ ਉਸ ਸਮੇਂ ਪੂਰੀ ਤਰ੍ਹਾਂ ਭਖ ਗਿਆ, ਜਦੋਂ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ 'ਚ ਪ੍ਰਚਾਰ ਕਰਨ ਲਈ ਖ਼ੁਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰੋਡ ਸ਼ੋਅ ਕਰਨ ਲਈ ਸ਼ਾਹਕੋਟ ਪਹੁੰਚੇ।  

Shahkot Bypoll Shahkot Bypollਕੈਪਟਨ ਦੇ ਰੋਡ ਸ਼ੋਅ ਲਈ ਸਪੈਸ਼ਲ ਹਾਈਟੈੱਕ ਏ. ਸੀ. ਬੱਸ ਤਿਆਰ ਕੀਤੀ ਗਈ ਹੈ। ਬੱਸ 'ਚ ਸਵਾਰ ਹੋ ਕੈਪਟਨ ਨੇ ਸ਼ਾਹਕੋਟ ਦੇ ਲੋਕਾਂ ਸੁਆਗਤ ਕਬੂਲ ਕੀਤਾ। ਇਸ ਮੌਕੇ ਮੁੱਖ ਮੰਤਰੀ ਨਾਲ ਬੱਸ 'ਚ ਹਰਦੇਵ ਸਿੰਘ ਲਾਡੀ ਅਤੇ ਹੋਰ ਨੇਤਾ ਵੀ ਮੌਜੂਦ ਹਨ।

Capt. Amrinder SinghCapt. Amrinder Singhਵੱਡੀ ਗਿਣਤੀ 'ਚ ਲੋਕਾਂ ਦਾ ਇਕੱਠ ਕੈਪਟਨ ਦੇ ਰੱਥ ਦੇ ਪਿੱਛੇ-ਪਿੱਛੇ ਚੱਲ ਰਿਹਾ ਹੈ।ਇਸ ਮੌਕੇ ਕੈਪਟਨ ਨੇ ਕਿਹਾ ਕਿ ਲੋਕਾਂ ਨੂੰ ਕਾਗਰਸ ਦੀਆਂ ਨੀਤੀਆਂ ਵਿਚ ਪੂਰਨ ਵਿਸ਼ਵਾਸ ਹੈ ਇਸ ਲਈ ਉਹ ਸ਼ੇਰੋਵਾਲੀਆ ਦੇ ਹੱਕ 'ਚ ਫ਼ਤਵਾ ਦੇਣਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement