ਦੀਪਕ ਮਿਸ਼ਰਾ ਦੇਸ਼ ਦੇ ਨਵੇਂ ਚੀਫ਼ ਜਸਟਿਸ ਨਿਯੁਕਤ
Published : Aug 8, 2017, 5:13 pm IST
Updated : Jun 25, 2018, 12:02 pm IST
SHARE ARTICLE
Deepak Mishra
Deepak Mishra

ਸੁਪਰੀਮ ਕੋਰਟ ਦੇ ਸੱਭ ਤੋਂ ਸੀਨੀਅਰ ਜੱਜ ਜਸਟਿਸ ਦੀਪਕ ਮਿਸ਼ਰਾ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਕਾਨੂੰਨ ਮੰਤਰਾਲੇ ਵਲੋਂ ਦੇਰ ਸ਼ਾਮ ਜਾਰੀ..

ਨਵੀਂ ਦਿੱਲੀ, 8 ਅਗੱਸਤ : ਸੁਪਰੀਮ ਕੋਰਟ ਦੇ ਸੱਭ ਤੋਂ ਸੀਨੀਅਰ ਜੱਜ ਜਸਟਿਸ ਦੀਪਕ ਮਿਸ਼ਰਾ ਨੂੰ ਭਾਰਤ ਦਾ ਅਗਲਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਹੈ। ਕਾਨੂੰਨ ਮੰਤਰਾਲੇ ਵਲੋਂ ਦੇਰ ਸ਼ਾਮ ਜਾਰੀ ਨੋਟੀਫ਼ਿਕੇਸ਼ਨ ਰਾਹੀਂ 63 ਵਰ੍ਹਿਆਂ ਦੇ ਜਸਟਿਸ ਮਿਸ਼ਰਾ ਦੀ ਨਿਯੁਕਤੀ ਦਾ ਐਲਾਨ ਕੀਤਾ ਗਿਆ।
ਜਸਟਿਸ ਮਿਸ਼ਰਾ, ਮੌਜੂਦਾ ਚੀਫ਼ ਜਸਟਿਸ ਜੇ.ਐਸ. ਖੇਹਰ ਦੀ ਥਾਂ ਲੈਣਗੇ ਜੋ 27 ਅਗੱਸਤ ਨੂੰ ਸੇਵਾ ਮੁਕਤ ਹੋ ਰਹੇ ਹਨ। (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement