ਭਲਕੇ ਨਾਮਜ਼ਦਗੀਆਂ ਨਹੀਂ ਕੀਤੀਆਂ ਜਾ ਸਕਣਗੀਆਂ ਦਾਖ਼ਲ : CEO ਡਾ. ਰਾਜੂ
Published : Jan 29, 2022, 6:28 pm IST
Updated : Jan 29, 2022, 6:28 pm IST
SHARE ARTICLE
CEO Dr. S. Karuna Raju
CEO Dr. S. Karuna Raju

ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਮਿਤੀ 1 ਫਰਵਰੀ 2022 ਹੈ

ਚੰਡੀਗੜ੍ਹ : ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ 2022 ਸਬੰਧੀ ਨਾਮਜ਼ਦਗੀ ਪੱਤਰ ਮਿਤੀ 30 ਜਨਵਰੀ, 2022 ਯਾਨੀ ਕੱਲ ਨੂੰ ਦਾਖ਼ਲ ਨਹੀਂ  ਕਰਵਾਏ ਜਾ ਸਕਣਗੇ।

Election CommissionerElection Commissioner

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰੀਕ੍ਰਿਆ 25 ਜਨਵਰੀ, 2022 ਦਿਨ ਮੰਗਲਵਾਰ ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ  ਹੀ ਸ਼ੁਰੂ ਹੋ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖ਼ਰੀ ਮਿਤੀ 1 ਫਰਵਰੀ 2022 ਹੈ।

 Karuna RajuKaruna Raju

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਮਿਤੀ 30 ਜਨਵਰੀ, 2022 ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement