ਯੋਗੀ ਸਰਕਾਰ ‘ਤੇ ਭੜਕੀ ਪ੍ਰਿਯੰਕਾ, ਕਿਹਾ ‘ਪੂਰਾ ਮਹਿਕਮਾ ਚਿਨਮਯਾਨੰਦ ਨੂੰ ਬਚਾਉਣ ਵਿਚ ਲੱਗਿਆ ਸੀ’
Published : Sep 29, 2019, 10:25 am IST
Updated : Sep 29, 2019, 10:25 am IST
SHARE ARTICLE
Priyanka Gandhi
Priyanka Gandhi

ਪ੍ਰਿਯੰਕਾ ਗਾਂਧੀ ਵਾਡਰਾ ਨੇ ਇਕ ਵਾਰ ਫਿਰ ਉੱਤਰ ਪ੍ਰਦੇਸ਼ ਸਰਕਾਰ ‘ਤੇ ਬਲਾਤਕਾਰ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਨਾ ਕਰਨ ਦਾ ਇਲਜ਼ਾਮ ਲਾਇਆ ਹੈ।

ਨਵੀਂ ਦਿੱਲੀ: ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਇਕ ਵਾਰ ਫਿਰ ਉੱਤਰ ਪ੍ਰਦੇਸ਼ ਸਰਕਾਰ ‘ਤੇ ਬਲਾਤਕਾਰ ਦੇ ਦੋਸ਼ੀਆਂ ਖਿਲਾਫ਼ ਸਖਤ ਕਾਰਵਾਈ ਨਾ ਕਰਨ ਦਾ ਇਲਜ਼ਾਮ ਲਾਇਆ ਹੈ। ਸ਼ਾਹਜਹਾਨਪੁਰ ਵਿਚ ਹੋਏ ਬਲਾਤਕਾਰ ਮਾਮਲੇ ਵਿਚ ਪ੍ਰਿਯੰਕਾ ਗਾਂਧੀ ਨੇ ਐਤਵਾਰ ਨੂੰ ਕਿਹਾ ਕਿ ਬਲਾਤਕਾਰ ਪੀੜਤ ਵੱਲੋਂ ਆਪਬੀਤੀ ਦੱਸਣ ਦੇ ਬਾਵਜੂਦ ਵੀ ਮੁਲਜ਼ਮ ‘ਤੇ ਬਲਾਤਕਾਰ ਦਾ ਕੇਸ ਦਰਜ ਨਹੀਂ ਕੀਤਾ ਗਿਆ।


ਪ੍ਰਿਯੰਕਾ ਗਾਂਧੀ ਨੇ ਕਿਹਾ ਕਿ ਇਕ ਸਾਲ ਪਹਿਲਾਂ ਸ਼ਾਹਜਹਾਨਪੁਰ ਦੇ ਕਈ ਪ੍ਰਸ਼ਾਸਨਿਕ ਅਧਿਕਾਰੀ ਚਿਨਮਯਾਨੰਦ ਦੀ ਆਰਤੀ ਕਰਦੇ ਦਿਖਾਈ ਦਿੱਤੇ ਸਨ ਅਤੇ ਇਹ ਮਾਮਲਾ ਅਖ਼ਬਾਰਾਂ ਵਿਚ ਵੀ ਸਾਹਮਣੇ ਆਇਆ ਸੀ। ਬਲਾਤਕਾਰ ਪੀੜਤ ਲੜਕੀ ਵੱਲੋਂ ਪੂਰੀ ਆਪਬੀਤੀ ਦੱਸਣ ਦੇ  ਬਾਵਜੂਦ ਬਲਾਤਕਾਰ ਦਾ ਕੇਸ ਦਰਜ ਨਹੀਂ ਕੀਤਾ ਗਿਆ, ਇਹ ਕਿਵੇਂ ਹੋਏਗਾ? ਜਦੋਂ ਸਾਰਾ ਮਹਿਕਮਾ ਉਨ੍ਹਾਂ ਨੂੰ ਗਲੇ ਲਗਾ ਕੇ ਉਹਨਾਂ ਦਾ ਬਚਾਅ ਰਿਹਾ ਸੀ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement