ਆਪ ਦੀ ਹਾਰ ਤੋਂ ਬਾਅਦ ਬੋਲੇ ਸੁਖਪਾਲ ਖਹਿਰਾ.....
Published : May 31, 2018, 4:18 pm IST
Updated : Jun 25, 2018, 12:16 pm IST
SHARE ARTICLE
After the defeat of AAP, Sukhpal Khaira Spoke
After the defeat of AAP, Sukhpal Khaira Spoke

ਸ਼ਾਹਕੋਟ 'ਚ ਕਾਂਗਰਸੀਆਂ ਦੀ ਜਿੱਤ ਅਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਮਿਲਣ ਤੋਂ ਬਾਅਦ 'ਆਪ' ਆਗੂ ਸੁਖਪਾਲ ਖਹਿਰਾ ਕ੍ਰਾਂਤੀਕਾਰੀ ਬਿਆਨ ਸ਼ੁਰੂ ਹੋ ਗਏ ਹਨ।

ਸ਼ਾਹਕੋਟ/ਜਲੰਧਰ, ਸ਼ਾਹਕੋਟ 'ਚ ਕਾਂਗਰਸੀਆਂ ਦੀ ਜਿੱਤ ਅਤੇ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਮਿਲਣ ਤੋਂ ਬਾਅਦ 'ਆਪ' ਆਗੂ ਸੁਖਪਾਲ ਖਹਿਰਾ ਕ੍ਰਾਂਤੀਕਾਰੀ ਬਿਆਨ ਸ਼ੁਰੂ ਹੋ ਗਏ ਹਨ। ਸ਼ਾਹਕੋਟ ਜ਼ਿਮਨੀ ਚੋਣਾਂ 'ਚ ਹਰਦੇਵ ਸਿੰਘ ਲਾਡੀ ਦੀ 38801 ਵੋਟਾਂ ਦੀ ਜਿੱਤ ਤੇ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਆਮ ਆਦਮੀ ਪਾਰਟੀ ਨੂੰ ਸੰਚਾਲਿਤ ਕਰਨ ਦਾ ਦੋਸ਼ ਲਗਾਇਆ ਹੈ।

Hardev Singh Ladi Hardev Singh Ladi ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਪਾਰਟੀ ਹਾਈਕਮਾਨ ਨੂੰ ਇਹ ਚੋਣ ਨਾ ਲੜਨ ਦੀ ਸਲਾਹ ਦਿੱਤੀ ਸੀ ਪਰ ਪਾਰਟੀ ਨੇ ਸਲਾਹ ਨਹੀਂ ਮੰਨੀ। ਸੁਖਪਾਲ ਖਹਿਰਾ ਨੇ ਕਿਹਾ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ ਚੋਣ ਨਾ ਲੜਨ ਦਾ ਸੁਝਾਅ ਦਿੱਤਾ ਸੀ ਪਰ ਭਗਵੰਤ ਮਾਨ ਵੱਲੋਂ ਖਹਿਰਾ ਦੀ ਇਸ ਗੱਲ 'ਤੇ ਅਮਲ ਨਹੀਂ ਕੀਤਾ ਗਿਆ। ਖਹਿਰਾ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪਾਰਟੀ ਦੀ ਇੱਕ ਵੀ ਮੀਟਿੰਗ ਸ਼ਾਹਕੋਟ 'ਚ ਨਹੀਂ ਹੋਈ ਅਤੇ ਅਖੀਰਲੇ ਦੋ ਦਿਨ ਹੀ ਪ੍ਰਚਾਰ ਕੀਤਾ ਗਿਆ। ਚੋਣ ਦੌਰਾਨ 'ਆਪ' ਵੱਲੋਂ ਜ਼ਮੀਨੀ ਪੱਧਰ 'ਤੇ ਕੋਈ ਵੀ ਕੰਮ ਨਹੀਂ ਕੀਤਾ ਗਿਆ।

CongressCongressਉਨ੍ਹਾਂ ਕਿਹਾ ਮਜੀਠੀਆ ਤੋਂ ਅਰਵਿੰਦ ਕੇਜਰੀਵਾਲ ਦੀ ਮੁਆਫੀ ਮੰਗਣ ਦਾ ਮਾਮਲਾ ਇਨ੍ਹਾਂ ਚੋਣਾਂ ਦੀ ਹਾਰ ਦਾ ਕਾਰਨ ਬਣਿਆ ਹੈ। ਫਿਲਹਾਲ ਉਨ੍ਹਾਂ ਨੇ ਹਾਰ ਸਵੀਕਾਰ ਕਰ ਲਈ ਹੈ ਅਤੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਜਿੱਤ ਲਈ ਮੀਟਿੰਗ ਕਰਕੇ ਹਾਰ ਦੇ ਕਾਰਨਾਂ 'ਤੇ ਵਿਚਾਰ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement