14 ਥਾਵਾਂ 'ਤੇ ਮੁੜ ਗ੍ਰਾਮ ਪੰਚਾਇਤ ਚੋਣਾਂ ਕਰਕੇ 2 ਜਨਵਰੀ ਨੂੰ ਛੁੱਟੀ ਦਾ ਐਲਾਨ
Published : Jan 1, 2019, 7:46 pm IST
Updated : Jan 1, 2019, 7:46 pm IST
SHARE ARTICLE
Gram Panchayat elections
Gram Panchayat elections

ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲਿ੍ਹਆਂ ਦੀਆਂ ਕੁੱਲ 14 ਥਾਵਾਂ 'ਤੇ ਮੁੜ ਹੋਣ ਜਾ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਜ਼ਿਲ੍ਹਿਆਂ ਵਿਚ ਸਥਿਤ...

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਦੇ 8 ਜ਼ਿਲਿ੍ਹਆਂ ਦੀਆਂ ਕੁੱਲ 14 ਥਾਵਾਂ 'ਤੇ ਮੁੜ ਹੋਣ ਜਾ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ ਇਨ੍ਹਾਂ ਜ਼ਿਲ੍ਹਿਆਂ ਵਿਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 2 ਜਨਵਰੀ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਤਾਂ ਜੋ ਉਹ ਪੰਚਾਇਤੀ ਚੋਣਾਂ ਵਿਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ।

Panchayat electionsPanchayat elections

ਫੈਕਟਰੀਆਂ ਦੇ ਕਾਮਿਆਂ ਲਈ ਪੰਜਾਬ ਦੇ 8 ਜ਼ਿਲਿ੍ਹਆਂ ਦੀਆਂ ਕੁੱਲ 14 ਥਾਵਾਂ 'ਤੇ ਮੁੜ ਹੋ ਰਹੀਆਂ ਗਰਾਮ ਪੰਚਾਇਤ ਚੋਣਾਂ ਦੇ ਮੱਦੇਨਜ਼ਰ 2 ਜਨਵਰੀ (ਬੁੱਧਵਾਰ) ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ ਤਾਂ ਕਿ ਕੋਈ ਵੀ ਕਾਮਾਂ ਅਪਣੇ ਵੋਟ ਪਾਉਣ ਦੇ ਅਧਿਕਾਰ ਤੋਂ ਵਾਂਝਾ ਨਾ ਰਹੇ। ਇਹ ਛੁੱਟੀ ਉਨ੍ਹਾਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿਚ ਹੋਵੇਗੀ। ਇਨ੍ਹਾਂ ਥਾਵਾਂ 'ਤੇ ਸਥਿਤ ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement