ਖੇਤੀ ਕਾਨੂੰਨਾਂ ਖਿਲਾਫ ਕਿਸਾਨ ਸੰਘਰਸ਼ ਕਮੇਟੀ ਨੇ ਸਾੜਿਆ PM ਮੋਦੀ ਦਾ ਪੁਤਲਾ
Published : Jan 1, 2021, 3:54 pm IST
Updated : Jan 1, 2021, 3:54 pm IST
SHARE ARTICLE
FARMER
FARMER

ਇਸ ਦੌਰਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

ਗੁਰੂਹਰਸਹਾਏ- ਕੇਂਦਰ ਵਲੋਂ ਜਾਰੀ ਤਿੰਨ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਵਿਚਕਾਰ ਗੁਰੂਹਰਸਹਾਏ ਵਿਖੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ। ਇਸ ਦੌਰਾਨ ਕੇਂਦਰ ਸਰਕਾਰ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। 

FARMER

ਇਸ ਮੌਕੇ ਜ਼ੋਨ ਪ੍ਰਧਾਨ ਧਰਮ ਸਿੰਘ ਸਿੱਧੂ ਨੇ ਕਿਹਾ," ਕੇਂਦਰ ਸਰਕਾਰ ਦੇ ਰਵੱਈਏ ਨੂੰ ਦੇਖਦਿਆਂ ਕਿਸਾਨਾਂ ਵਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾ ਰਿਹਾ ਹੈ ਅਤੇ ਇਸੇ ਦੇ ਤਹਿਤ ਅੱਜ ਉਨ੍ਹਾਂ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੁਤਲੇ ਫੂਕੇ ਜਾ ਰਹੇ ਹਨ। "ਉਨ੍ਹਾਂ ਕਿਹਾ ਕਿ ਜਦੋਂ ਤੱਕ ਇਹ ਕਾਨੂੰਨ ਵਾਪਸ ਨਹੀਂ ਲਏ ਜਾਂਦੇ, ਉਦੋਂ ਤੱਕ ਤਦ ਤਕ ਕਿਸਾਨਾਂ ਦਾ ਸੰਘਰਸ਼ ਜਾਰੀ ਰਹੇਗਾ। 

ਇਹ ਆਗੂ ਸਨ ਸ਼ਾਮਿਲ 
ਇਸ ਮੌਕੇ ਜ਼ੋਨ ਪ੍ਰਧਾਨ ਮੰਗਲ ਸਿੰਘ ਗੁਰਬਖ਼ਸ਼ ਸਿੰਘ ਅਤੇ ਵੱਖ ਵੱਖ ਕਿਸਾਨ ਆਗੂ ਮੌਜੂਦ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement