ਕੋਰੋਨਾ ਗ੍ਰਾਫ 'ਚ ਕਮੀ ਆਉਣ ਨਾਲ ਅੱਜ ਤੋਂ ਨਾਈਟ ਕਰਫਿਊ ਖ਼ਤਮ, ਸਮਾਜਿਕ ਇਕੱਠ 'ਚ ਵੀ ਢਿੱਲ
Published : Jan 1, 2021, 11:59 am IST
Updated : Jan 1, 2021, 11:59 am IST
SHARE ARTICLE
Night Curfew Ends
Night Curfew Ends

ਪੰਜਾਬ ਸਰਕਾਰ ਨੇ 1 ਜਨਵਰੀ ਤੋਂ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਕੀਤਾ ਹੈ।

ਚੰਡੀਗੜ੍ਹ: ਦੇਸ਼ ਵਿਚ ਕੋਰੋਨਾ ਵਾਇਰਸ ਤੋਂ ਬਚਾਅ ਕਰਨ ਲਈ ਨਾਈਟ ਕਰਫਿਊ ਲਗਾਇਆ ਗਿਆ ਸੀ ਪਰ ਹੁਣ ਸਰਕਾਰ ਨੇ ਨਾਈਟ ਕਰਫਿਊ ਨੂੰ ਅੱਜ ਤੋਂ ਰਾਹਤ ਮਿਲ ਗਈ ਹੈ।  ਪੰਜਾਬ ਸਰਕਾਰ ਨੇ 1 ਜਨਵਰੀ ਤੋਂ ਰਾਤ ਦਾ ਕਰਫਿਊ ਹਟਾਉਣ ਦਾ ਫੈਸਲਾ ਕੀਤਾ ਹੈ। ਦੇਸ਼ ਵਿਚ ਹੁਣ ਕੋਰੋਨਾ ਦੇ ਗ੍ਰਾਫ 'ਚ ਕਮੀ ਆ ਰਹੀ ਹੈ। ਇਸ ਦੇ ਦੌਰਾਨ  ਲੋਕਾਂ ਨੂੰ ਕੋਵਿਡ-19 ਦੇ ਫੈਲਣ ਨੂੰ ਰੋਕਣ ਲਈ ਦਿੱਤੇ ਪ੍ਰੋਟੋਕਾਲਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ।

Night curfew

ਸਮਾਜਿਕ ਇਕੱਠ 'ਚ ਵੀ ਢਿੱਲ
ਹੁਣ, ਲੋਕਾਂ ਦੇ ਇਕੱਠ ਤੇ ਲੱਗੀਆਂ ਪਾਬੰਦੀਆਂ 'ਚ ਵੀ 1 ਜਨਵਰੀ ਤੋਂ ਢਿੱਲੀ ਦਿੱਤੀ ਜਾਏ। ਸਾਰੇ ਘਰੇਲੂ ਤੇ ਬਾਹਰੀ ਸਮਾਜਿਕ ਇਕੱਠਾਂ ਵਿੱਚ ਕ੍ਰਮਵਾਰ 200 ਵਿਅਕਤੀਆਂ ਤੇ 500 ਵਿਅਕਤੀਆਂ ਦੀ ਢਿੱਲ ਦਿੱਤੀ ਗਈ ਹੈ।

People

ਜਿਕਰਯੋਗ ਹੈ ਕਿ ਸਾਰੇ ਸ਼ਹਿਰਾਂ ਤੇ ਕਸਬਿਆਂ ਵਿੱਚ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਨਾਈਟ ਕਰਫਿਊ ਲਾਇਆ ਗਿਆ ਸੀ। ਇਸ ਤਹਿਤ ਰਾਜ ਵਿੱਚ ਰਾਤ 9.30 ਵਜੇ ਤੱਕ ਹੋਟਲ, ਰੈਸਟੋਰੈਂਟ, ਮੈਰਿਜ ਪੈਲੇਸਾਂ ਬੰਦ ਕਰਨ ਸਬੰਧੀ ਪਾਬੰਦੀਆਂ ਸੀ ਜੋ 31 ਦਸੰਬਰ ਤੱਕ ਲਾਗੂ ਰਹਿਣ ਮਗਰੋਂ ਅੱਜ ਤੋਂ ਖ਼ਤਮ ਹੋ ਗਈਆਂ ਹਨ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement