ਲੁਧਿਆਣਾ ਬੰਬ ਧਮਾਕਾ ਮਾਮਲਾ: 4 ਦਸੰਬਰ ਨੂੰ ਗਗਨਦੀਪ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ 'ਚ ਹੋਇਆ ਸੀ ਸ਼ਾਮਲ
Published : Jan 1, 2022, 1:01 pm IST
Updated : Jan 1, 2022, 1:01 pm IST
SHARE ARTICLE
Photo
Photo

ਗਗਨਦੀਪ ਦੀ ਮਹਿਲਾ ਸਾਥੀ ਕਮਲਜੀਤ ਕੌਰ ਮੁਅੱਤਲ

 

ਲੁਧਿਆਣਾ: ਲੁਧਿਆਣਾ ਬੰਬ ਬਲਾਸਟ ਮਾਮਲੇ ਵਿੱਚ ਨਿੱਤ ਨਵਾਂ ਖੁਲਾਸਾ ਹੋ ਰਿਹਾ ਹੈ। ਇਸੇ ਕੜੀ ਵਿੱਚ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਮੁਲਜ਼ਮ ਗਗਨਦੀਪ ਸਿੰਘ 4 ਦਸੰਬਰ ਨੂੰ ਖੰਨਾ ਦੀ ਜੀਟੀਬੀ ਮਾਰਕੀਟ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਫਤਿਹ ਰੈਲੀ ਵਿੱਚ ਸ਼ਾਮਲ ਹੋਇਆ ਸੀ। ਰੈਲੀ ਵਿੱਚ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਵੀ ਮੌਜੂਦ ਸਨ। ਰੈਲੀ ਵਿੱਚ ਉਨ੍ਹਾਂ ਦੀ ਮਹਿਲਾ ਸਾਥੀ ਕਾਂਸਟੇਬਲ ਕਮਲਜੀਤ ਕੌਰ ਡਿਊਟੀ ’ਤੇ ਸv। ਗਗਨਦੀਪ ਰੈਲੀ ਦੇ ਮੁੱਖ ਗੇਟ ਕੋਲ ਖੜ੍ਹਾ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement