ਲੁਧਿਆਣਾ ਬੰਬ ਬਲਾਸਟ : ਰਣਜੀਤ ਚੀਤਾ ਅਤੇ ਸੁਖਵਿੰਦਰ ਸਿੰਘ ਦਾ 5 ਦਿਨ ਹੋਰ ਪੁਲਿਸ ਰਿਮਾਂਡ ਵਧਿਆ 
Published : Jan 1, 2022, 2:50 pm IST
Updated : Jan 1, 2022, 2:50 pm IST
SHARE ARTICLE
Ludhiana bomb blast
Ludhiana bomb blast

ਮਿਲੀ ਜਾਣਕਾਰੀ ਅਨੁਸਾਰ ਬੰਬ ਧਮਾਕੇ ’ਚ ਸ਼ਾਮਲ ਮੁਲਜ਼ਮਾਂ ਨੂੰ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।

 

ਲੁਧਿਆਣਾ- ਲੁਧਿਆਣਾ ਬੰਬ ਧਮਾਕਾ ਮਾਮਲੇ ਨੂੰ ਲੈ ਕੇ ਪੁਲਿਸ ਜਾਂਚ ਵਿਚ ਪੂਰੀ ਤਰ੍ਹਾਂ ਜੁਟੀ ਹੋਈ ਹੈ। ਇਸ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰਣਜੀਤ ਚੀਤਾ ਅਤੇ ਸੁਖਵਿੰਦਰ ਸਿੰਘ ਨੂੰ ਪੰਜ ਦਿਨ ਹੋਰ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਸ ਰਿਮਾਂਡ ਦੌਰਾਨ ਪੁਲਿਸ ਦੇ ਹੱਥ ਹੋਰ ਜਾਣਕਾਰੀ ਲੱਗ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਬੰਬ ਧਮਾਕੇ ’ਚ ਸ਼ਾਮਲ ਮੁਲਜ਼ਮਾਂ ਨੂੰ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।

Ranjit Chita and Sukhwinder Singh get 7 days police remandRanjit Chita and Sukhwinder Singh's 5 days more police remand extended

ਬੰਬ ਧਮਾਕਾ ਮਾਮਲੇ ਵਿਚ ਮੁੱਖ ਮੁਲਜ਼ਮ ਗਗਨਦੀਪ ਦੇ ਦੋਵਾਂ ਨਾਲ ਸਬੰਧ ਹੋਣ ਦੇ ਖ਼ਦਸ਼ੇ ਹਨ, ਜਿਸ ਨੂੰ ਲੈ ਕੇ ਪੁਲਿਸ ਅਤੇ ਜਾਂਚ ਏਜੰਸੀਆਂ ਰਣਜੀਤ ਚੀਤਾ ਅਤੇ ਸੁਖਵਿੰਦਰ ਸਿੰਘ ਕੋਲੋਂ ਪੁੱਛਗਿੱਛ ਕਰ ਰਹੀਆਂ ਹਨ। ਦੱਸ ਦੇਈਏ ਕਿ ਉਕਤ ਮੁਲਜ਼ਮਾਂ ਨੂੰ ਪਹਿਲਾਂ ਸੱਤ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਗਿਆ ਸੀ, ਜੋ ਅੱਜ ਖ਼ਤਮ ਹੋ ਗਿਆ ਹੈ। ਇਸੇ ਕਰਕੇ ਉਨ੍ਹਾਂ ਨੂੰ ਅੱਜ ਫਿਰ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਨੂੰ 5 ਦਿਨ ਹੋਰ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਬੰਬ ਧਮਾਕੇ ’ਚ ਸ਼ਾਮਲ ਮੁਲਜ਼ਮਾਂ ਨੂੰ ਅੱਜ ਲੁਧਿਆਣਾ ਜ਼ਿਲ੍ਹਾ ਅਦਾਲਤ ’ਚ ਪੇਸ਼ ਕੀਤਾ ਗਿਆ ਸੀ।ਪੁਲਿਸ ਨੇ ਦੋਵਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਪੁੱਛਗਿੱਛ ਲਈ ਰਿਮਾਂਡ ’ਤੇ ਲਿਆ ਹੋਇਆ ਸੀ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement