Punjab News: 31 ਕਰੋੜ ਦੀ ਹੈਰੋਇਨ ਸਣੇ 4 ਤਸਕਰ ਕਾਬੂ; ਪਾਕਿਸਤਾਨੀ ਡਰੋਨ ਰਾਹੀਂ ਸੁੱਟੀ ਗਈ ਸੀ ਖੇਪ
Published : Feb 1, 2024, 4:04 pm IST
Updated : Feb 1, 2024, 4:04 pm IST
SHARE ARTICLE
4 smugglers arrested with heroin worth 31 crores
4 smugglers arrested with heroin worth 31 crores

ਇਕ ਪਿਸਤੌਲ, ਚਾਰ ਜ਼ਿੰਦਾ ਰੌਂਦ ਅਤੇ 70,000 ਰੁਪਏ ਦੀ ਨਕਦੀ ਵੀ ਬਰਾਮਦ

Punjab News:  ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ 31 ਕਰੋੜ ਦੀ ਹੈਰੋਇਨ ਸਮੇਤ 4 ਭਾਰਤੀ ਤਸਕਰਾਂ ਨੂੰ ਕਾਬੂ ਕੀਤਾ ਹੈ। ਮਿਲੀ ਜਾਣਕਾਰੀ ਅਨੁਸਾਰ ਜਦੋਂ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਦੀ ਖੇਪ ਸੁੱਟੀ ਗਈ ਤਾਂ ਇਨ੍ਹਾਂ ਵਿਚੋਂ ਤਿੰਨ ਤਸਕਰ ਇਸ ਖੇਪ ਨੂੰ ਚੁੱਕਣ ਲਈ ਅੱਗੇ ਆਏ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੌਰਾਨ ਬੀ.ਐੱਸ.ਐੱਫ. ਨੇ ਪਹਿਲਾਂ ਹੀ ਜਾਲ ਵਿਛਾ ਲਿਆ ਅਤੇ ਤਿੰਨਾਂ ਨੂੰ ਮੌਕੇ ਤੋਂ ਗ੍ਰਿਫ਼ਤਾਰ ਕਰ ਲਿਆ। ਇਸ ਤੋਂ ਬਾਅਦ ਨੇੜੇ ਹੀ ਲੁਕੇ ਇਕ ਹੋਰ ਤਸਕਰ ਨੂੰ ਵੀ ਕਾਬੂ ਕਰ ਲਿਆ ਗਿਆ। ਦਸਿਆ ਜਾ ਰਿਹਾ ਹੈ ਕਿ ਤਸਕਰਾਂ ਸਮੱਗਲਰਾਂ ਇਕ ਪਿਸਤੌਲ, ਚਾਰ ਜ਼ਿੰਦਾ ਰੌਂਦ ਅਤੇ 70,000 ਰੁਪਏ ਦੀ ਨਕਦੀ ਵੀ ਬਰਾਮਦ ਹੋਈ ਹੈ।

(For more Punjabi news apart from 4 smugglers arrested with heroin worth 31 crores, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement