Fazilka News : ਫ਼ਾਜ਼ਿਲਕਾ ’ਚ ਇਲੈਕਟ੍ਰਾਨਿਕ ਦੀ ਦੁਕਾਨ ਸੜ ਕੇ ਹੋਈ ਸੁਆਹ, ਸ਼ਾਰਟ ਸਰਕਟ ਕਾਰਨ ਵਾਪਰਿਆ ਹਾਦਸਾ 

By : BALJINDERK

Published : Feb 1, 2025, 1:18 pm IST
Updated : Feb 1, 2025, 1:18 pm IST
SHARE ARTICLE
 ਇਲੈਕਟ੍ਰਾਨਿਕ ਦੀ ਦੁਕਾਨ ਸੜ ਕੇ ਹੋਈ ਸੁਆਹ
 ਇਲੈਕਟ੍ਰਾਨਿਕ ਦੀ ਦੁਕਾਨ ਸੜ ਕੇ ਹੋਈ ਸੁਆਹ

Fazilka News :ਫ਼ਾਇਰ ਬ੍ਰਿਗੇਡ ਨੇ ਦੁਕਾਨ ਦਾ ਸ਼ਟਰ ਤੋੜ ਅੱਗ ’ਤੇ ਪਾਇਆ ਕਾਬੂ

Fazilka News in Punjabi : ਫਿਰੋਜ਼ਪੁਰ ਫਾਜ਼ਿਲਕਾ ਹਾਈਵੇ ’ਤੇ ਫਾਜ਼ਿਲਕਾ ਵਿਖੇ ਇੱਕ ਇਲੈਕਟ੍ਰਾਨਿਕ ਦੀ ਦੁਕਾਨ ’ਤੇ ਬੀਤੀ ਰਾਤ ਅੱਗ ਲੱਗ ਗਈ। ਇਸ ਅੱਗ ਲੱਗਣ ਦੀ ਵਜ੍ਹਾ ਸ਼ਾਰਟ ਸਰਕਟ ਸਵੇਰੇ ਤੜਕੇ 4 ਵਜੇ ਦੇ ਕਰੀਬ ਲੱਗੀ ਹੈ।

1

ਇਸਦੀ ਸੂਚਨਾ ਫ਼ਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫ਼ਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੁਕਾਨ ਦਾ ਸ਼ਟਰ ਤੋੜ ਅੱਗ ’ਤੇ ਕਾਬੂ ਪਾਇਆ। 

1

ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਨੇ ਦੱਸਿਆ ਕਿ ਉਸ ਨੂੰ ਸਵੇਰੇ 4 ਵਜੇ ਦੇ ਕਰੀਬ ਫੋਨ ਆਇਆ ਸੀ ਕਿ ਉਸਦੀ ਦੁਕਾਨ ’ਚ ਅੱਗ ਲੱਗ ਗਈ ਹੈ ਤੇ ਪੂਰੀ ਤਰ੍ਹਾਂ ਦੇ ਨਾਲ ਸੜ ਚੁੱਕੀ ਹੈ। ਮਾਲਕ ਨੇ ਦੱਸਿਆ ਕਿ ਦੁਕਾਨ ’ਚ ਪਿਆ ਸਮਾਨ ਢਾਈ ਤਿੰਨ ਲੱਖ ਰੁਪਏ ਦਾ ਉਸਦਾ ਆਰਥਿਕ ਨੁਕਸਾਨ ਹੋਇਆ। 

(For more news apart from  Accident happened due to burnt ash, short circuit of electronic shop in Fazilka News in Punjabi, stay tuned to Rozana Spokesman)

Location: India, Punjab, Fazilka

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement