ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਦੀ ਸਿਹਤ ਹੋਈ ਖਰਾਬ: ਸੂਤਰ
Published : Feb 1, 2026, 10:33 pm IST
Updated : Feb 1, 2026, 10:33 pm IST
SHARE ARTICLE
Goldie Brar's father Shamsher Singh's health has deteriorated: Source
Goldie Brar's father Shamsher Singh's health has deteriorated: Source

ਬਠਿੰਡਾ ਦੇ ਨਿੱਜੀ ਹਸਪਤਾਲ ਵਿੱਚ ਲਿਆਂਦਾ ਗਿਆ, ਡਾਕਟਰ ਕਰ ਰਹੇ ਹਨ ਸਿਹਤ ਦੀ ਜਾਂਚ

ਬਠਿੰਡਾ: ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਦੀ ਸਿਹਤ ਖਰਾਬ ਹੋਣ ਦੀ ਖਬਰ ਹੈ। ਕੁਝ ਦਿਨ ਪਹਿਲਾਂ ਅੰਮ੍ਰਿਤਸਰ ਤੋਂ ਗੋਲਡੀ ਬਰਾੜ ਦੇ ਪਿਤਾ ਸ਼ਮਸ਼ੇਰ ਸਿੰਘ ਅਤੇ ਉਨਾਂ ਦੀ ਮਾਤਾ ਨੂੰ ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ। ਜਾਣਕਾਰੀ ਮੁਤਾਬਕ ਸ਼ਮਸ਼ੇਰ ਪੁਲਿਸ ਰਿਮਾਂਡ ’ਤੇ ਚੱਲ ਰਿਹਾ ਸੀ, ਇਸ ਦੌਰਾਨ ਉਨ੍ਹਾਂ ਦੇ ਪੇਟ ਵਿੱਚ ਦਰਦ ਹੋਣ ਦੀ ਕਾਰਨ ਬਠਿੰਡਾ ਦੇ ਨਿੱਜੀ ਹਸਪਤਾਲ ਮੈਡੀਕਲ ਚੈੱਕਅਪ ਲਈ ਲਿਆਂਦਾ ਗਿਆ। ਡਾਕਟਰਾਂ ਵੱਲੋਂ ਸ਼ਮਸ਼ੇਰ ਸਿੰਘ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement