ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਦਮਪੁਰ ਹਵਾਈ ਅੱਡੇ ਦਾ ਨਾਂ ‘ਸ੍ਰੀ ਗੁਰੂ ਰਵਿਦਾਸ ਜੀ' ਦੇ ਨਾਂ 'ਤੇ ਰੱਖਿਆ

By : JAGDISH

Published : Feb 1, 2026, 4:18 pm IST
Updated : Feb 1, 2026, 4:18 pm IST
SHARE ARTICLE
Prime Minister Narendra Modi named Adampur Airport after 'Sri Guru Ravidas Ji'
Prime Minister Narendra Modi named Adampur Airport after 'Sri Guru Ravidas Ji'

ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਦਾ ਵੀ ਵਰਚੂਅਲੀ ਕੀਤਾ ਉਦਘਾਟਨ

ਜਲੰਧਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ੍ਰੀ ਗੁਰੂ ਰਵਿਦਾਸ ਜੀ ਦੇ 649ਵੇਂ ਪ੍ਰਕਾਸ਼ ਪੁਰਬ ਮੌਕੇ ’ਤੇ ਜਲੰਧਰ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਸਭ ਤੋਂ ਪਹਿਲਾਂ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਹਵਾਈ ਅੱਡਾ ਆਦਮਪੁਰ ਰੱਖਿਆ। ਇਸੇ ਦੌਰਾਨ ਉਨ੍ਹਾਂ ਲੁਧਿਆਣਾ ਦੇ ਹਲਵਾਰਾ ਹਵਾਈ ਅੱਡੇ ਦੇ ਟਰਮੀਨਲ ਦਾ ਵੀ ਵਰਚੂਅਲੀ ਉਦਘਾਟਨ ਕੀਤਾ ਗਿਆ।

ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਰਵਾਨਾ ਹੋਏ, ਜਿੱਥੇ ਉਨ੍ਹਾਂ ਵੱਲੋਂ ਸੰਤ ਨਿਰੰਜਨ ਦਾਸ ਨਾਲ ਮੁਲਾਕਾਤ ਕੀਤੀ ਜਾਵੇਗੀ ਅਤੇ ਲੰਗਰ ਛਕਿਆ ਜਾਵੇਗਾ ਅਤੇ ਉਨ੍ਹਾਂ ਵੱਲੋਂ ਸੰਗਤਾਂ ਨੂੰ ਸੰਬੋਧਨ ਕੀਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement