ਮੰਤਰੀ ਮੰਡਲ ਦੀ ਮੀਟਿੰਗ ਭਲਕੇ
Published : Mar 1, 2019, 7:54 pm IST
Updated : Mar 1, 2019, 7:54 pm IST
SHARE ARTICLE
Cabinet Meeting
Cabinet Meeting

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਇਕ ਵਾਰ ਫਿਰ ਮੁਲਤਵੀ ਕਰ ਦਿਤੀ ਹੈ ਅਤੇ ਹੁਣ ਇਹ ਮੀਟਿੰਗ 2 ਮਾਰਚ ਨੂੰ ਮੁੱਖ ਮੰਤਰੀ...

ਚੰਡੀਗੜ੍ਹ : ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਇਕ ਵਾਰ ਫਿਰ ਮੁਲਤਵੀ ਕਰ ਦਿਤੀ ਹੈ ਅਤੇ ਹੁਣ ਇਹ ਮੀਟਿੰਗ 2 ਮਾਰਚ ਨੂੰ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਚ ਹੋਵੇਗੀ। ਇਥੇ ਇਹ ਦਸਣਯੋਗ ਹੋਵੇਗਾ ਕਿ ਪਹਿਲਾਂ 28 ਫ਼ਰਵਰੀ ਨੂੰ ਮੰਤਰੀ ਮੰਡਲ ਦੀ ਮੀਟਿੰਗ ਤਹਿ ਹੋਈ ਸੀ। ਮੁੱਖ ਮੰਤਰੀ ਦੇ ਰੁਝੇਵਿਆਂ ਕਾਰਨ ਇਸ ਨੂੰ ਬਦਲ ਕੇ 5 ਮਾਰਚ ਨੂੰ ਰੱਖੀ ਗਈ। ਅੱਜ ਫਿਰ ਤਬਦੀਲੀ ਕਰ ਕੇ ਮੰਤਰੀ ਮੰਡਲ ਦਾ ਮੀਟਿੰਗ 2 ਮਾਰਚ ਨੂੰ ਰੱਖ ਦਿਤੀ ਹੈ। 
ਚਰਚਾ ਹੈ ਕਿ ਲੋਕ ਸਭਾ ਚੋਣਾਂ ਦਾ ਐਲਾਨ ਵੀ ਹੋ ਸਕਦਾ ਹੈ, ਇਸ ਲਈ ਇਸ ਮੀਟਿੰਗ ਦੀ ਤਰੀਕ ਬਦਲ ਕੇ 2 ਮਾਰਚ ਕਰ ਦਿਤੀ ਹੈ। ਮੰਤਰੀ ਮੰਡਲ ਦੀ ਮੀਟਿੰਗ ਵਿਚ ਕਈ ਅਹਿਮ ਫ਼ੈਸਲੇ ਲਏ ਜਾਣੇ ਹਨ ਅਤੇ ਉਨ੍ਹਾਂ ਨੂੰ ਅਮਲ ਵਿਚ ਲਿਆਉਣ ਲਈ ਕੁੱਝ ਸਮਾਂ ਵੀ ਚਾਹੀਦਾ ਹੈ। ਸ਼ਾਇਦ ਇਸੇ ਕਾਰਨ ਇਸ ਮੀਟਿੰਗ ਦੀ ਤਰੀਕ ਬਦਲ ਕੇ 2 ਮਾਰਚ ਕਰ ਦਿਤੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement