Punjab News: ਕਪੂਰਥਲਾ ਪੁਲਿਸ ਨੇ ਚਲਾਇਆ “ਯੁੱਧ ਨਸ਼ੇ ਵਿਰੁੱਧ” ਅਭਿਆਨ 
Published : Mar 1, 2025, 11:39 am IST
Updated : Mar 1, 2025, 11:39 am IST
SHARE ARTICLE
Kapurthala Police launched a “War on Drugs” campaign
Kapurthala Police launched a “War on Drugs” campaign

SSP ਗੌਰਵ ਤੂਰਾ ਦੀ ਅਗਵਾਈ ਹੇਠ ਪ੍ਰਭਾਵਿਤ ਖੇਤਰਾਂ ਵਿੱਚ ਛਾਪੇਮਾਰੀ 

 

Punjab News: ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਤਹਿਤ ਕਪੂਰਥਲਾ ਪੁਲਿਸ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਪੁਲਿਸ ਫੋਰਸ ਦੇ ਨਾਲ ਕਪੂਰਥਲਾ ਦੇ ਨਸ਼ਾ ਪ੍ਰਭਾਵਿਤ ਖੇਤਰਾਂ ਅੰਦਰ ਛਾਪੇਮਾਰੀ ਕੀਤੀ ਗਈ । 

ਐਸ ਐਸ ਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਡੀ ਜੀ ਪੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ ਹੇਠ ਕਪੂਰਥਲਾ ਪੁਲਿਸ ਵੱਲੋਂ ਕਪੂਰਥਲਾ, ਫਗਵਾੜਾ ਦੇ ਨਸ਼ਾ ਪ੍ਰਭਾਵਿਤ ਇਲਾਕਿਆਂ ਅੰਦਰ ਛਾਪੇਮਾਰੀ ਕਰਕੇ ਸ਼ੱਕੀ ਵਿਅਕਤੀਆਂ ਤੋਂ ਪੁੱਛ-ਗਿੱਛ ਕੀਤੀ ਗਈ ਉੱਥੇ ਹੀ ਵਾਹਨਾਂ ਦੀ ਜਾਂਚ ਵੀ ਕੀਤੀ ਜਾ ਰਹੀ ਹੈ । 

ਉਨ੍ਹਾਂ ਦੱਸਿਆ ਕਿ ਕਪੂਰਥਲਾ ਸ਼ਹਿਰ ਵਿਖੇ ਵੱਖ ਵੱਖ ਮੁਹੱਲਿਆਂ ਵਿੱਚ ਪੁਲਿਸ ਵੱਲੋਂ ਐਸ ਪੀਜ ਤੇ ਡੀ ਐਸ ਪੀਜ ਦੀ ਅਗਵਾਈ ਹੇਠ ਸ਼ੱਕੀਆਂ ਦੀ ਤਲਾਸ਼ੀ ਦੇ ਨਾਲ-ਨਾਲ ਪੁਲਿਸ ਵੱਲੋਂ  ਮਹੱਤਵਪੂਰਨ ਥਾਵਾਂ ਵਿਖੇ ਵੀ ਜਾਂਚ ਕੀਤੀ ਜਾ ਰਹੀ ਹੈ । 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement