Big Breaking : ਪੰਜਾਬ ਸਰਕਾਰ ਨੇ ਸੱਦੀ ਅਹਿਮ ਕੈਬਨਿਟ ਮੀਟਿੰਗ, CM ਮਾਨ ਦੀ ਅਗਵਾਈ 'ਚ 3 ਮਾਰਚ ਨੂੰ ਹੋਵੇਗੀ ਮੀਟਿੰਗ

By : BALJINDERK

Published : Mar 1, 2025, 6:45 pm IST
Updated : Mar 1, 2025, 6:45 pm IST
SHARE ARTICLE
ਮੁੱਖ ਮੰਤਰੀ ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ

Big Breaking : ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਐਲਾਨ ਹੋ ਸਕਦਾ ਹੈ। 

Punjab News in Punjabi : ਪੰਜਾਬ ਸਰਕਾਰ ਨੇ ਮੁੜ ਕੈਬਨਿਟ ਮੀਟਿੰਗ ਸੱਦੀ ਹੈ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਵੇਗੀ।  ਇਸ ਮੀਟਿੰਗ ’ਚ ਬਜਟ ਸੈਸ਼ਨ ਦੀਆਂ ਤਾਰੀਕਾਂ ਦਾ ਐਲਾਨ ਹੋ ਸਕਦਾ ਹੈ।  ਇਹ ਮੀਟਿੰਗ 3 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਸੈਕਟਰ -2 ਚੰਡੀਗੜ੍ਹ 'ਤੇ ਹੋਵੇਗੀ।

1

(For more news apart from Punjab government has called an important cabinet meeting, meeting will be held on March 3 under leadership CM Mann News in Punjabi, stay tuned to Rozana Spokesman)

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement