Breaking: ਪੰਜਾਬ ਦੇ ਮੁਹਾਲੀ ਵਿੱਚ 3 ਨਵੇਂ ਪਾਜ਼ੀਟਿਵ ਮਾਮਲੇ...
Published : Apr 1, 2020, 2:31 pm IST
Updated : Apr 1, 2020, 2:38 pm IST
SHARE ARTICLE
3 new Positive Cases in Mohali town of Punjab...
3 new Positive Cases in Mohali town of Punjab...

ਜਾਣਕਾਰੀ ਮੁਤਾਬਕ ਫੇਜ਼ 9 ਦੀਆਂ ਔਰਤਾਂ ਚੰਡੀਗੜ੍ਹ ਦੇ ਪੀੜਤ ਮਰੀਜ਼ਾਂ...

ਚੰਡੀਗੜ੍ਹ: ਪੰਜਾਬ ਵਿਚ ਮੋਹਾਲੀ ਜ਼ਿਲ੍ਹੇ ਵਿਚ ਬੁੱਧਵਾਰ ਨੂੰ ਇਕੱਠੇ ਤਿੰਨ ਨਵੇਂ ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪੰਜਾਬ ਵਿਚ ਮਰੀਜ਼ਾਂ ਦੀ ਗਿਣਤੀ 44 ਹੋ ਗਈ ਹੈ। ਡੀਸੀ ਗਿਰੀਸ਼ ਨੇ ਦਸਿਆ ਕਿ ਬੁੱਧਵਾਰ ਨੂੰ ਤਿੰਨ ਨਵੇਂ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਜ਼ਿਲ੍ਹੇ ਵਿਚ ਮਰੀਜ਼ਾਂ ਦੀ ਗਿਣਤੀ 10 ਹੋ ਗਈ ਹੈ। ਨਵੇਂ ਮਾਮਲਿਆਂ ਵਿਚ ਫੇਜ਼ 9 ਦੀਆਂ ਦੋ ਔਰਤਾਂ ਤੇ ਜਗਤਪੁਰਾ ਦਾ ਇਕ ਵਿਅਕਤੀ ਸ਼ਾਮਲ ਹੈ।

PhotoPhoto

ਜਾਣਕਾਰੀ ਮੁਤਾਬਕ ਫੇਜ਼ 9 ਦੀਆਂ ਔਰਤਾਂ ਚੰਡੀਗੜ੍ਹ ਦੇ ਪੀੜਤ ਮਰੀਜ਼ਾਂ ਦੀ 10 ਸਾਲ ਦੀ ਪੋਤੀ ਅਤੇ ਸੱਸ ਹੈ। ਉੱਥੇ ਹੀ ਜਗਤਪੁਰਾ ਵਿਚ ਪੀੜਤ ਵਿਅਕਤੀ ਵੀ ਦੁਬਈ ਤੋਂ ਵਾਪਸ ਆਏ ਸਨ ਚੰਡੀਗੜ੍ਹ ਦੇ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੇ ਸੰਪਰਕ ਵਿਚ ਸਨ। ਮੰਗਲਵਾਰ ਨੂੰ ਕੋਰੋਨਾ ਵਾਇਰਸ ਨਾਲ ਚੌਥੀ ਮੌਤ ਹੋਈ ਸੀ। ਸੋਮਵਾਰ ਨੂੰ ਨਿਆਂਗਾਂਓ ਨਿਵਾਸੀ 65 ਸਾਲ ਦੇ ਬਜ਼ੁਰਗ ਦੀ ਰਿਪੋਰਟ ਪਾਜ਼ੀਟਿਵ ਪਾਈ ਗਈ ਸੀ।

Coronavirus govt appeals to large companies to donate to prime ministers cares fundCoronavirus 

ਮੰਗਲਵਾਰ ਸਵੇਰੇ ਉਹਨਾਂ ਨੇ ਦਮ ਤੋੜ ਦਿੱਤਾ। ਪੰਜਾਬ ਪੁਲਿਸ ਦੇ ਰਿਟਾਇਰਡ ਇਹ ਬਜ਼ੁਰਗ ਨਿਆਂਗਾਂਓ ਵਿਚ ਪਿਛਲੇ ਦੋ ਸਾਲ ਤੋਂ ਅਪਣੇ ਪਰਵਾਰ ਸਮੇਤ ਰਹਿ ਰਹੇ ਸਨ। ਰਾਹਤ ਭਰੀ ਖਬਰ ਇਹ ਹੈ ਕਿ ਨਿਆਂਗਾਂਓ ਦੇ ਇਸ ਕੋਰੋਨਾ ਵਾਇਰਸ ਮ੍ਰਿਤਕ ਦੇ ਪਰਿਵਾਰ ਸਮੇਤ 13 ਨਜ਼ਦੀਕੀ ਰਿਸ਼ਤੇਦਾਰਾਂ ਦੀ ਬਲੱਡ ਸੈਂਪਲ ਰਿਪੋਰਟ ਨੈਗੇਟਿਵ ਆਈ ਹੈ। ਮ੍ਰਿਤਕ ਦਾ ਅੰਤਿਮ ਸਸਕਾਰ ਮੋਹਾਲੀ ਦੇ ਸੈਕਟਰ 57 ਦੇ ਸ਼ਮਸ਼ਾਨ ਘਾਟ ਵਿਚ ਮੰਗਲਵਾਰ ਨੂੰ ਕੀਤਾ ਗਿਆ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement