ਅੱਜ ਅਜਨਾਲਾ 'ਚ ਹੋਵੇਗੀ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ
Published : Apr 1, 2021, 11:20 am IST
Updated : Apr 1, 2021, 11:20 am IST
SHARE ARTICLE
Sukhbir Badal
Sukhbir Badal

ਰੈਲੀ ਤੋਂ ਪਹਿਲਾਂ ਸੁਖਬੀਰ ਬਾਦਲ ਕੋਰੋਨਾ ਵਾਇਰਸ ਤੋਂ ਠੀਕ ਹੋਣ ਕਾਰਨ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।

ਅਜਨਾਲਾ - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਮੰਗਦਾ ਜੁਆਬ ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ ਦੀ ਦਾਣਾ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਜਾਵੇਗੀ। ਜਿਸ ਵਿਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਚੇਚੇ ਤੌਰ 'ਤੇ ਪਹੁੰਚ ਰਹੇ ਹਨ। ਹਲਕਾ ਇੰਚਾਰਜ ਤੇ ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਦੱਸਿਆ ਕਿ ਦੁਪਹਿਰ ਕਰੀਬ 12 ਵਜੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਪਾਰਟੀ ਲੀਡਰਸ਼ਿਪ ਰੈਲੀ ਵਿਚ ਪਹੁੰਚੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਕੋਰੋਨਾ ਵਾਇਰਸ ਤੋਂ ਠੀਕ ਹੋਣ ਕਾਰਨ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੇ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement