ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰ ਸੁਮਿਤ ਜੋਸ਼ੀ ਦੀ ਬੇਟੀ ਦੀ ਮੌਤ 'ਤੇ ਕੀਤਾ ਦੁੱਖ ਸਾਂਝਾ
Published : Apr 1, 2022, 5:27 pm IST
Updated : Apr 1, 2022, 5:27 pm IST
SHARE ARTICLE
Bhagwant mann
Bhagwant mann

-ਹਰਪਾਲ ਸਿੰਘ ਚੀਮਾ ਅਤੇ ਮੀਤ ਹੇਅਰ ਨੇ ਵੀ ਪ੍ਰਗਟ ਕੀਤੀ ਸੰਵੇਦਨਾ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੱਤਰਕਾਰ ਸੁਮਿਤ ਜੋਸ਼ੀ ਦੀ ਬੇਟੀ ਮਿਨਲ ਜੋਸ਼ੀ ਦੀ ਨਿੱਕੀ ਉਮਰੇ ਮੌਤ ਹੋਣ 'ਤੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਬੇਟੀ ਮਿਨਲ ਦਾ ਵਿੱਛੜ ਜਾਣਾ ਜੋਸ਼ੀ ਪਰਿਵਾਰ ਲਈ ਅਸਹਿ ਹੈ। ਮਾਨ ਨੇ ਕਿਹਾ ਕਿ ਪ੍ਰਮਾਤਮਾ ਦੇ ਹੁਕਮ ਅੱਗੇ ਕਿਸੇ ਦਾ ਜ਼ੋਰ ਨਹੀਂ ਚਲਦਾ। ਪ੍ਰਮਾਤਮਾ ਵਿੱਛੜੀ ਆਤਮਾ ਨੂੰ ਆਪਣੇ ਭਾਣੇ ਵਿੱਚ ਰੱਖਣ ਅਤੇ ਪਰਿਵਾਰ ਨੂੰ ਧੀ ਦਾ ਵਿਛੋੜਾ ਸਹਾਰਨ ਦਾ ਬੱਲ ਬਖ਼ਸ਼ਣ। ਵਿੱਤ ਤੇ ਸਹਿਕਾਰਤਾ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਸੁਮਿਤ ਜੋਸ਼ੀ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਬੇਟੀ ਮਿਨਲ ਦੀ ਮੌਤ ਮਾਪਿਆਂ ਲਈ ਬਹੁਤ ਹੀ ਦੁਖਦਾਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement