ਚੰਗੇ ਭਵਿੱਖ ਲਈ ਕੈਨੇਡਾ ਗਏ ਪੰਜਾਬੀ ਸਿੱਖ ਨੌਜਵਾਨ ਦੀ ਮੌਤ
Published : Apr 1, 2023, 2:52 pm IST
Updated : Apr 1, 2023, 2:52 pm IST
SHARE ARTICLE
photo
photo

ਉਸ ਨੇ ਸੇਂਟ ਲਾਰੈਂਸ ਕਾਲਜ ਕਿੰਗਸਟਨ ਓਨਟਾਰੀਓ ਤੋਂ ਗ੍ਰੈਜੂਏਸ਼ਨ ਕੀਤੀ ਸੀ

 

ਟੋਰਾਂਟੋ- ਵਿਦੇਸ਼ਾਂ ਚ ਨਿੱਤ ਕਿਸੇ ਨਾ ਕਿਸੇ ਪੰਜਾਬੀ ਨੌਜਵਾਨ ਦੀ ਮੌਤ ਦੀ ਖ਼ਬਰ ਸਾਹਮਣੇ ਆਉਂਦੀ ਹੈ। ਹੁਣ ਇਕ ਤਾਜ਼ਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਚੰਗੇ ਭਵਿੱਖ ਲਈ ਕੈਨੇਡਾ ਗਏ 24 ਸਾਲਾ ਪੰਜਾਬੀ ਸਿੱਖ ਨੌਜਵਾਨ ਜਸਦੀਪ ਸਿੰਘ ਦੀ ਮੌਤ ਦੀ ਮੰਦਭਾਗੀ ਖ਼ਬਰ ਸਾਹਮਣੇ ਹੈ।

ਜਸਦੀਪ ਸਿੰਘ ਦਾ ਬੀਤੀ ਰਾਤ ਸਮਰਸਾਈਡ ਪ੍ਰਿੰਸ ਐਡਵਰਡ ਆਈਲੈਂਡ ਵਿੱਚ ਦਿਹਾਂਤ ਹੋ ਗਿਆ। ਉਸ ਨੇ ਸੇਂਟ ਲਾਰੈਂਸ ਕਾਲਜ ਕਿੰਗਸਟਨ ਓਨਟਾਰੀਓ ਤੋਂ ਗ੍ਰੈਜੂਏਸ਼ਨ ਕੀਤੀ ਸੀ। ਜਸਦੀਪ ਸਿੰਘ ਦੀ ਲਾਸ਼ ਉਸ ਦੇ ਘਰ ਭੇਜਣ ਲਈ ਗੋ ਫੰਡ ਮੀ ਪੇਜ਼ 'ਤੇ ਵੰਡ ਇਕੱਠਾ ਕੀਤਾ ਜਾ ਰਿਹਾ ਹੈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement