Punjab News: BJP ਨਾਲ ਗਠਜੋੜ ਨਾ ਹੋਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣ ਲੜਨ ਤੋਂ ਕੀਤਾ ਇਨਕਾਰ
Published : Apr 1, 2024, 9:46 pm IST
Updated : Apr 1, 2024, 9:46 pm IST
SHARE ARTICLE
Sukhbir Singh Badal refused to contest the Lok Sabha elections
Sukhbir Singh Badal refused to contest the Lok Sabha elections

Punjab News: ਕੀ ਹਾਰ ਨੂੰ ਭਾਂਪਦਿਆਂ ਛੱਡਿਆ ਚੋਣ ਮੈਦਾਨ?

Sukhbir Singh Badal refused to contest the Lok Sabha elections: ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਰਾਜਨੀਤਿਕ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ: Chandigarh News: ਚੰਡੀਗੜ੍ਹ 'ਚ 80 ਲੱਖ ਦੀ ਨਜਾਇਜ਼ ਸ਼ਰਾਬ ਫੜੀ, 4 ਦੋਸ਼ੀ ਗ੍ਰਿਫਤਾਰ  

ਸਾਰੀਆਂ ਪਾਰਟੀਆਂ ਨੇ ਚੋਣਾਂ ਲਈ ਆਪਣੀ ਕਮਰ ਵੀ ਕੱਸ ਲਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸੁਖਬੀਰ ਬਾਦਲ ਨੇ ਬੀਜੇਪੀ ਨਾਲ ਗਠਜੋੜ ਨਾ ਹੋਣ ਤੋਂ ਬਾਅਦ ਲੋਕ ਸਭਾ ਚੋਣ ਲੜਨ ਤੋਂ ਇਨਕਾਰ ਕਰ ਦਿਤਾ ਹੈ। 

ਇਹ ਵੀ ਪੜ੍ਹੋ: Khanna Accident News: ਨਿਰਮਾਣ ਅਧੀਨ ਫੈਕਟਰੀ 'ਚ ਮਜ਼ਦੂਰਾਂ 'ਤੇ ਡਿੱਗਿਆ ਗੇਟ, 2 ਦੀ ਮੌਤ

 ਦਰਅਸਲ ਵਿੱਚ ਕਿਆਸਅਰਾਈਆਂ ਲਗਾਈਆਂ ਜਾ ਰਹੀਆਂ ਸਨ ਕਿ ਸੁਖਬੀਰ ਬਾਦਲ ਲੋਕ ਸਭਾ ਦੀ ਚੋਣ ਲੜ ਸਕਦੇ ਹਨ ਪਰ ਹੁਣ ਇਨ੍ਹਾਂ ਕਿਆਸਅਰਾਈਆਂ ਉਪਰ ਵਿਰਾਮ ਲੱਗ ਗਿਆ ਹੈ। ਸੁਖਬੀਰ ਸਿੰਘ ਬਾਦਲ ਨੇ ਲੋਕ ਚੋਣ ਨਾ ਲੜਨ ਦਾ ਫ਼ੈਸਲਾ ਲਿਆ ਹੈ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Sukhbir Singh Badal refused to contest the Lok Sabha elections, stay tuned to Rozana Spokesman)

Tags: spokesmantv

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement