Punjab News : ਭਾਜਪਾ ਆਗੂ ਵਿਜੇ ਸਾਂਪਲਾ ਨੇ ਗੁਰਪਤਵੰਤ ਸਿੰਘ ਪੰਨੂ ਨੂੰ ਦਿੱਤੀ ਚੁਣੌਤੀ

By : BALJINDERK

Published : Apr 1, 2025, 1:30 pm IST
Updated : Apr 1, 2025, 1:30 pm IST
SHARE ARTICLE
BJP leader Vijay Sampla
BJP leader Vijay Sampla

Punjab News : ਕਿਹਾ -‘‘ਮੈਂ 14 ਅਪ੍ਰੈਲ ਨੂੰ ਫਿਲੌਰ ਨੇੜੇ ਪਿੰਡ ਨੰਗਲ ਅੰਬੇਡਕਰ ਦੀ ਮੂਰਤੀ ਰਾਖੀ ਕਰਾਂਗਾ।’’ 

Punjab News in Punjabi : ਭਾਜਪਾ ਆਗੂ ਵਿਜੇ ਸਾਂਪਲਾ ਨੇ ਗੁਰਪਤਵੰਤ ਸਿੰਘ ਪੰਨੂ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ‘‘ਮੈਂ 14 ਅਪ੍ਰੈਲ ਨੂੰ ਫਿਲੌਰ ਨੇੜੇ ਪਿੰਡ ਨੰਗਲ ਅੰਬੇਡਕਰ ਦੀ ਮੂਰਤੀ ਰਾਖੀ ਕਰਾਂਗਾ।  ਜੇਕਰ ਆਪਣੀ ਮਾਂ ਦਾ ਦੁੱਧ ਪੀਤਾ ਹੈ ਤਾਂ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਹਟਾ ਕੇ ਦਿਖਾਓ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਸਰਕਾਰ ਨੂੰ ਬੇਨਤੀ ਕਰਦਾ ਹਾਂ ਕਿ ਅਜਿਹੇ ਵਿਅਕਤੀਆਂ ’ਤੇ ਨਕੇਲ ਕੱਸਣ। ਜਿਥੇ- ਜਿਥੇ ਕਾਰਵਾਈ ਕਰਨ ਦੀ ਲੋੜ ਹੈ ਉਹ ਭਾਵੇਂ ਵਿਦੇਸ਼ ਦੀਆਂ ਸਰਕਾਰਾਂ ਨਾਲ ਹੋਵੇ ਕਾਰਵਾਈ ਕੀਤੀ ਜਾਵੇ । ਉਨ੍ਹਾਂ ਨੇ ਦਲਿਤ ਭਾਈਚਾਰੇ ਨੂੰ ਵੀ ਬੇਨਤੀ ਕੀਤੀ ਹੈ ਕਿ ਅਜਿਹੇ ਮੌਕਿਆਂ ’ਤੇ ਪਹਿਰਾ ਦੇਣ ਤਾਂ ਕਿ ਕੋਈ ਦੁਬਾਰਾ ਅਜਿਹੀ ਹਰਕਤ ਕਰਨ ਦੀ ਜ਼ਰੂਰਤ ਨਾ ਕਰ ਸਕੇ।   

(For more news apart from BJP leader Vijay Sampla challenges Gurpatwant Singh Pannu News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement