Ludhiana News : ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਹੁਕਮ ਕੀਤੇ ਜਾਰੀ, ਕਰਮਚਾਰੀ ਨਹੀਂ ਪਾ ਸਕਣਗੇ ਜੀਨ, ਸਪੋਰਟਸ ਬੂਟ ਆਦਿ

By : BALJINDERK

Published : Apr 1, 2025, 2:23 pm IST
Updated : Apr 1, 2025, 2:23 pm IST
SHARE ARTICLE
 Ludhiana Police Commissioner Swapan Sharma
Ludhiana Police Commissioner Swapan Sharma

Ludhiana News : ਰਸਮੀ ਪੈਂਟ ਸ਼ਰਟ ਅਤੇ ਸਲਵਾਰ ਸੂਟ ਸਮੇਤ ਦੁਪੱਟਾ ਪਹਿਨਣਾ ਬਣਾਉਣਗੇ ਯਕੀਨੀ

Ludhiana News in Punjabi : ਲੁਧਿਆਣਾ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਹੁਕਮ ਜਾਰੀ ਕੀਤੇ।  ਉਨ੍ਹਾਂ ਕਿਹਾ ਕਿ ਦੇਖਣ ਵਿੱਚ ਆਇਆ ਹੈ ਕਿ ਦਫਤਰ ਵਿੱਚ ਤਾਇਨਾਤ ਪੁਲਿਸ ਕਰਮਚਾਰੀਆਂ/ਕਰਮਚਾਰਨਾਂ ਦਾ ਸਿਵਲ ਕਪੜਿਆਂ ਵਿੱਚ ਪਹਿਰਾਵਾ ਸਹੀ ਨਹੀ ਹੁੰਦਾ ਅਤੇ ਉਹਨਾਂ ਵੱਲੋਂ ਜੀਨ, ਟੀ-ਸ਼ਰਟ, ਸਪੋਰਟਸ ਬੂਟ ਆਦਿ ਪਹਿਨੇ ਜਾਂਦੇ ਹਨ।

1

ਪੁਲਿਸ ਵਿਭਾਗ ਇਕ ਅਨੁਸ਼ਾਸ਼ਨੀ ਜਮਾਤ ਹੋਣ ਕਾਰਨ ਦਫ਼ਤਰ ਵਿੱਚ ਤਾਇਨਾਤ ਸਮੂਹ ਕਰਮਚਾਰੀਆਂ/ਕਰਮਚਾਰਨਾਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਰਸਮੀ ਪੈਂਟ ਸ਼ਰਟ ਅਤੇ ਸਲਵਾਰ ਸੂਟ ਸਮੇਤ ਦੁਪੱਟਾ ਪਹਿਨਿਆ ਜਾਣਾ ਯਕੀਨੀ ਬਣਾਉਣਗੇ। 

(For more news apart from  Ludhiana Police Commissioner Swapan Sharma issued orders, Employees not jeans, sports shoes, etc News in Punjabi, stay tuned to Rozana Spokesman)

 

 

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement