ਚੀਨ ’ਚ ਬੈਂਕ ਦੇ ਉਚ ਅਧਿਕਾਰੀਆਂ ਦੀ ਐਮਰਜੈਂਸੀ ਮੀਟਿੰਗ
Published : May 1, 2022, 10:08 pm IST
Updated : May 1, 2022, 10:08 pm IST
SHARE ARTICLE
image
image

ਚੀਨ ’ਚ ਬੈਂਕ ਦੇ ਉਚ ਅਧਿਕਾਰੀਆਂ ਦੀ ਐਮਰਜੈਂਸੀ ਮੀਟਿੰਗ

ਬੀਜਿੰਗ, 1 ਮਈ : ਚੀਨ ਨੇ ਵਿਦੇਸ਼ੀ ਅਤੇ ਘਰੇਲੂ ਬੈਂਕਾਂ ਦੇ ਪ੍ਰਤੀਨਿਧੀਆਂ ਨਾਲ ਐਮਰਜੈਂਸੀ ਮੀਟਿੰਗ ਕੀਤੀ। ਐਤਵਾਰ ਨੂੰ ਇਕ ਮੀਡੀਆ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਚੀਨੀ ਸਰਕਾਰ ਨੇ ਅਪਣੀ ਵਿਦੇਸ਼ੀ ਸੰਪਤੀ ਨੂੰ ਅਮਰੀਕੀ ਪਾਬੰਦੀਆਂ ਤੋਂ ਬਚਾਉਣ ਲਈ ਜਲਦਬਾਜ਼ੀ ਵਿਚ ਇਹ ਬੈਠਕ ਬੁਲਾਈ ਹੈ। 22 ਅਪ੍ਰੈਲ ਨੂੰ ਇਹ ਹੰਗਾਮੀ ਮੀਟਿੰਗ ਚੀਨ ਦੇ ਕੇਂਦਰੀ ਬੈਂਕ ਅਤੇ ਵਿੱਤ ਮੰਤਰਾਲੇ ਦੇ ਅਧਿਕਾਰੀਆਂ ਦੁਆਰਾ ਵਿਦੇਸ਼ੀ ਅਤੇ ਘਰੇਲੂ ਬੈਂਕਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸੀ। (ਏਜੰਸੀ)
 

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement