ਦਰਦਨਾਕ ਹਾਦਸੇ 'ਚ ਪਤੀ-ਪਤਨੀ ਦੀ ਗਈ ਜਾਨ, 9 ਮਹੀਨਿਆਂ ਦੀ ਗਰਭਵਤੀ ਸੀ ਮ੍ਰਿਤਕ ਔਰਤ
Published : May 1, 2022, 2:32 pm IST
Updated : May 1, 2022, 2:32 pm IST
SHARE ARTICLE
PHOTO
PHOTO

ਵਿਆਹ ਦੀ ਪਹਿਲੀ ਵਰ੍ਹੇਗੰਢ ਤੋਂ ਅਗਲੇ ਦਿਨ ਦਰਦਨਾਕ ਹਾਦਸਾ

 

ਮੋਗਾ : ਜ਼ਿਲ੍ਹਾ ਮੋਗਾ 'ਚ ਅੱਜ ਸਵੇਰੇ 11.30 ਵਜੇ ਜ਼ੀਰਾ ਰੋਡ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਜ਼ੀਰਾ ਤੋਂ ਮੋਗਾ ਵੱਲ ਮੋਟਰਸਾਈਕਲ 'ਤੇ ਆ ਰਹੇ ਪਤੀ-ਪਤਨੀ ਨੂੰ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। ਇਸ ਦੌਰਾਨ ਉਨ੍ਹਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ਦੀ ਪਹਿਚਾਣ ਅਵਤਾਰ ਸਿੰਘ (30) ਤੇ  ਉਸਦੀ ਪਤਨੀ ਸਰਬਜੀਤ ਕੌਰ (28 ਵਜੋਂ ਹੋਈ ਹੈ।

PHOTOPHOTO

 

ਉਹ ਮੋਗਾ ਦੇ ਪਿੰਡ ਭਿੰਡਰਕਲਾਂ ਦੇ ਰਹਿਣ ਵਾਲਾ ਸਨ। ਟਰੱਕ ਦੀ ਟੱਕਰ ਤੋਂ ਬਾਅਦ ਹਾਦਸੇ 'ਚ ਪਤੀ-ਪਤਨੀ ਗੰਭੀਰ ਜ਼ਖਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਦੋਵਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੱਸ ਦੇਈਏ ਕਿ ਸ਼ਨਿੱਚਰਵਾਰ 30 ਅਪ੍ਰੈਲ ਨੂੰ ਵਿਆਹ ਦੀ ਪਹਿਲੀ ਵਰ੍ਹੇਗੰਢ ਸੀ। ਔਰਤ 9 ਮਹੀਨੇ ਦੀ ਗਰਭਵਤੀ ਸੀ।

 

DeathDeath

ਮ੍ਰਿਤਕ ਦੇ ਵਾਰਸਾਂ ਨੇ ਦੋਸ਼ ਲਾਇਆ ਕਿ ਕਿਸਾਨ ਨੇ ਜ਼ੀਰਾ ਰੋਡ ’ਤੇ ਖੇਤ 'ਚ ਕਣਕ ਦੇ ਨਾੜ ਨੂੰ ਅੱਗ ਲਗਾਈ ਹੋਈ ਸੀ, ਧੂੰਏਂ ਕਾਰਨ ਮੋਟਰਸਾਈਕਲ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ।

DeathDeath
 

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement