ਜੇਲ੍ਹ ਵਿਭਾਗ ਦੀ ਵੱਡੀ ਕਾਰਵਾਈ : 351 ਮੋਬਾਈਲ ਅਤੇ 207 ਸਿਮ ਕਾਰਡ ਬਰਾਮਦ
Published : May 1, 2022, 1:17 pm IST
Updated : May 1, 2022, 1:17 pm IST
SHARE ARTICLE
mobile phone from jail
mobile phone from jail

 ਦਰਜ ਕੀਤੀਆਂ 86 FIRs, 6 ਮਹੀਨਿਆਂ 'ਚ ਸੂਬੇ ਦੀਆਂ ਜੇਲ੍ਹਾਂ ਨੂੰ ਮੋਬਾਈਲ ਮੁਕਤ ਬਣਾਉਣ ਦਾ ਟੀਚਾ 

ਭ੍ਰਿਸ਼ਟਾਚਾਰ ਨਹੀਂ ਕੀਤਾ ਜਾਵੇਗਾ ਬਰਦਾਸ਼ਤ, ਭ੍ਰਿਸ਼ਟ ਅਧਿਕਾਰੀਆਂ 'ਤੇ ਹੋਵੇਗੀ ਕਾਰਵਾਈ - ਹਰਜੋਤ ਸਿੰਘ ਬੈਂਸ 
ਚੰਡੀਗੜ੍ਹ:
ਜੇਲ੍ਹ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ 351 ਮੋਬਾਈਲ ਅਤੇ 207 ਸਿਮ ਕਾਰਡ ਜ਼ਬਤ ਕੀਤੇ ਹਨ। ਇਸ ਮਾਮਲੇ ਵਿੱਚ 86 ਐਫਆਈਆਰ ਵੀ ਦਰਜ ਕੀਤੀਆਂ ਗਈਆਂ ਹਨ।

Harjot BainsHarjot Bains

ਦੱਸ ਦੇਈਏ ਕਿ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਅਪ੍ਰੈਲ 'ਚ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਦੱਸਿਆ ਕਿ ਅਗਲੇ 6 ਮਹੀਨਿਆਂ ਵਿੱਚ ਸੂਬੇ ਦੀਆਂ ਜੇਲ੍ਹਾਂ ਨੂੰ ਮੋਬਾਈਲ ਮੁਕਤ ਕਰਨ ਦਾ ਟੀਚਾ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਭ੍ਰਿਸ਼ਟ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement