Amritsar News : ਕੌਮਾਂਤਰੀ ਸਰਹੱਦ ਨੇੜੇ ਖੇਤਾਂ 'ਚੋਂ ਮਿਲੀ ਲਗਭਗ 8 ਕਰੋੜ ਦੀ ਹੈਰੋਇਨ ਬਰਾਮਦ

By : BALJINDERK

Published : May 1, 2024, 4:26 pm IST
Updated : May 1, 2024, 4:26 pm IST
SHARE ARTICLE
file photo
file photo

Amritsar News : ਪੁਲਿਸ ਵਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ 

Amritsar News : ਗੱਗੋਮਾਹਲ-ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜੇ ਲੱਗਦੇ ਪਿੰਡ ਬੇਦੀ ਛੰਨਾ 'ਚ ਕਣਕ ਦੇ ਖੇਤਾਂ ਵਿਚੋਂ ਡੇਢ ਕਿਲੋ ਹੈਰੋਇਨ ਮਿਲਣ ਦੀ ਸੂਚਨਾ ਮਿਲੀ ਹੈ। ਹੈਰੋਇਨ ਦੀ ਕੀਮਤ ਕੌਮਾਂਤਰੀ ਬਾਜ਼ਾਰ ਵਿਚ 7.5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਮੌਕੇ ਥਾਣਾ ਰਮਦਾਸ ਦੀ ਪੁਲਿਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

(For more news apart from Heroin worth 8 crores was recovered fields near international border News in Punjabi, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement