Punjab News : ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੂੰ ‘ਆਪ’ ਦਾ ਜਵਾਬ

By : BALJINDERK

Published : May 1, 2025, 1:57 pm IST
Updated : May 1, 2025, 1:57 pm IST
SHARE ARTICLE
ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੂੰ ‘ਆਪ’ ਦਾ ਜਵਾਬ
ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੂੰ ‘ਆਪ’ ਦਾ ਜਵਾਬ

Punjab News : ਭਾਜਪਾ ਸਰਕਾਰ ਕੁਦਰਤੀ ਸਰੋਤਾਂ ਦਾ ਸ਼ੋਸ਼ਣ ਕਰ ਰਹੀਆਂ ਹਨ

Punjab News in Punjabi : ਪੰਜਾਬ ਦੇ ਪਾਣੀਆਂ ਦੇ ਮੁੱਦੇ ’ਤੇ ਹਰਿਆਣਾ ਦੇ ਸੀਐਮ ਨਾਇਬ ਸੈਣੀ ਨੂੰ ‘ਆਪ’ ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਨਾਇਬ ਸੈਣੀ ਕੁਦਰਤੀ ਸਰੋਤਾਂ ਬਾਰੇ ਰੋਣਾ ਬੰਦ ਕਰਨ ਦੇਣ। ਕਿਉਂਕਿ ਹਰਿਆਣਾ ਨੇ ਆਪਣੇ ਪਾਣੀ ਦੇ ਕੋਟੇ ਦਾ 103% ਇਸਤੇਮਾਲ ਕਰ ਲਿਆ ਹੈ। ਫਿਰ ਵੀ ਭਾਜਪਾ ਸਰਕਾਰ ਕੁਦਰਤੀ ਸਰੋਤਾਂ ਦਾ ਸ਼ੋਸ਼ਣ ਕਰ ਰਹੀਆਂ ਹਨ, ਬੀਜੇਪੀ ਵਲੋਂ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ। ਉਥੇ ਹੀ ਪੰਜਾਬ ਦੇ ਅਧਿਕਾਰੀ ਨੂੰ ਰਾਤੋਂ -ਰਾਤ ਬੀਬੀਐਮਬੀ ਤੋਂ ਹਟਾ ਕੇ ਤਾਨਾਸ਼ਾਹੀ ਕੀਤੀ ਜਾ ਰਹੀ ਹੈ। 

 (For more news apart from AAP's response to Haryana CM Naib Saini on Punjab's water issue News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement