Ludhiana News : ਲੁਧਿਆਣਾ ’ਚ ਲੁੱਟ ਮਾਮਲੇ ’ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਕਾਬੂ, ਇਕ ਫ਼ਰਾਰ

By : BALJINDERK

Published : May 1, 2025, 4:57 pm IST
Updated : May 1, 2025, 4:57 pm IST
SHARE ARTICLE
ਲੁਧਿਆਣਾ ’ਚ ਲੁੱਟ ਮਾਮਲੇ ’ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਕਾਬੂ, ਇਕ ਫ਼ਰਾਰ
ਲੁਧਿਆਣਾ ’ਚ ਲੁੱਟ ਮਾਮਲੇ ’ਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਕੀਤਾ ਕਾਬੂ, ਇਕ ਫ਼ਰਾਰ

Ludhiana News : ਮੁਲਜ਼ਮਾਂ ਕੋਲੋਂ ਕੁੁਝ ਮੋਟਰਸਾਈਕਲ ਅਤੇ ਹੋਰ ਬਰਾਮਦਗੀ ਕੀਤੀ ਗਈ, ਮੁਲਜ਼ਮ ਲਾਡੋਵਾਲ ਇਲਾਕੇ ਦੇ ਰਹਿਣ ਵਾਲੇ ਹਨ 

Ludhiana News in Punjabi : ਬੀਤੀ ਰਾਤ ਲੁਧਿਆਣਾ ਦੇ ਕਿਚਲੂ ਨਗਰ ਇਲਾਕੇ ਵਿੱਚ ਇੱਕ ਡਿਪਾਰਟਮੈਂਟਲ ਸਟੋਰ ਵਿੱਚੋਂ ਲੁੱਟ ਖੋਹ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਆਰੋਪੀਆਂ ਨੂੰ ਕਾਬੂ ਕੀਤਾ ਹੈ।  ਇੱਥੇ ਪ੍ਰੈਸ ਕਾਨਫ਼ਰਸ ਨੂੰ ਸੰਬੋਧਨ ਕਰਦੇ ਹੋਏ, ਡੀਸੀਪੀ ਸਨੇਹਦੀਪ ਸ਼ਰਮਾ ਨੇ ਦੱਸਿਆ ਕਿ ਪੁਲਿਸ ਵੱਲੋਂ ਤਿੰਨ ਆਰੋਪੀਆਂ ਨੂੰ ਕਾਬੂ ਕਰ ਲਿਆ ਗਿਆ ਹੈ। ਇਹਨਾਂ ਦੇ ਇੱਕ ਸਾਥੀ ਦੀ ਭਾਲ ਜਾਰੀ ਹੈ। ਇਹ ਆਰੋਪੀ ਲਾਡੋਵਾਲ ਇਲਾਕੇ ਦੇ ਰਹਿਣ ਵਾਲੇ ਹਨ। ਇਹਨਾਂ ਨੇ ਸਾਜਿਸ਼ ਤਹਿਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਫਿਲਹਾਲ ਆਰੋਪੀਆ ਪਾਸੋਂ ਕੁਝ ਮੋਟਰਸਾਈਕਲ ਅਤੇ ਹੋਰ ਬਰਾਮਦਗੀ ਵੀ ਕੀਤੀ ਗਈ। ਜਿਸ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਸੀ, ਮਾਮਲੇ ਦੀ ਜਾਂਚ ਜਾਰੀ ਹੈ।

1

ਜ਼ਿਕਰਯੋਗ ਹੈ ਕਿ ਉਕਤ ਡਿਪਾਰਟਮੈਂਟਲ ਸਟੋਰ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਨੇ ਆਪਣੇ ਸਮੇਤ ਪਹੁੰਚ ਕੇ ਪੀੜਿਤ ਦੁਕਾਨਦਾਰ ਨਾਲ ਗੱਲਬਾਤ ਕੀਤੀ ਸੀ ਅਤੇ ਸੂਬਾ ਸਰਕਾਰ ਨੂੰ ਨਿਸ਼ਾਨੇ ’ਤੇ ਲਿਆ ਸੀ।

 (For more news apart from Police arrest three accused in robbery case, one absconding News in Punjabi, stay tuned to Rozana Spokesman)

Location: India, Punjab, Ludhiana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement