Punjab News : ਪੰਜਾਬ ਸਰਕਾਰ ਨੇ IPS ਅਧਿਕਾਰੀ ਨੂੰ ਦਿੱਤਾ ਵਾਧੂ ਚਾਰਜ

By : BALJINDERK

Published : May 1, 2025, 5:54 pm IST
Updated : May 1, 2025, 5:54 pm IST
SHARE ARTICLE
 ਪੰਜਾਬ ਸਰਕਾਰ ਨੇ IPS ਹਰਚਰਨ ਸਿੰਘ ਭੁੱਲਰ ਨੂੰ ਦਿੱਤਾ ਵਾਧੂ ਚਾਰਜ
ਪੰਜਾਬ ਸਰਕਾਰ ਨੇ IPS ਹਰਚਰਨ ਸਿੰਘ ਭੁੱਲਰ ਨੂੰ ਦਿੱਤਾ ਵਾਧੂ ਚਾਰਜ

Punjab News : IPS ਹਰਚਰਨ ਸਿੰਘ ਭੁੱਲਰ ਨੂੰ ਡੀਆਈਜੀ ਵਜੋਂ ਪਟਿਆਲਾ ਰੇਂਜ ਦੀਆਂ ਹੋਰ ਵਾਧੂ ਜ਼ਿੰਮੇਵਾਰੀਆਂ ਸੌਂਪੀਆਂ

Punjab News in Punjabi : ਪੰਜਾਬ ਸਰਕਾਰ ਨੇ ਸੂਬੇ ਦੇ ਇੱਕ ਆਈਪੀਐਸ ਅਧਿਕਾਰੀ ਨੂੰ ਵਾਧੂ ਚਾਰਜ ਦਿੱਤਾ ਹੈ। ਪੰਜਾਬ ਸਰਕਾਰ ਨੇ ਆਈਪੀਐਸ ਹਰਚਰਨ ਸਿੰਘ ਭੁੱਲਰ, ਡੀਆਈਜੀ, ਰੂਪਨਗਰ ਰੇਂਜ, ਰੂਪਨਗਰ ਨੂੰ ਡੀਆਈਜੀ, ਪਟਿਆਲਾ ਰੇਂਜ ਦੀਆਂ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਹਨ। 

 (For more news apart from  Punjab government gives additional charge to IPS officer News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement