PRTC ਬੱਸ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ ’ਚ 2 ਨੌਜਵਾਨਾਂ ਦੀ ਮੌਤ
Published : Jun 1, 2019, 1:01 pm IST
Updated : Jun 1, 2019, 1:01 pm IST
SHARE ARTICLE
Road Accident
Road Accident

ਪਟਿਆਲਾ ਦੇ ਦੇਵੀਗੜ੍ਹ ਰੋਡ ਜੋੜੀ ਸੜਕ ’ਤੇ ਵਾਪਰਿਆ ਹਾਦਸਾ

ਪਟਿਆਲਾ: ਸ਼ਹਿਰ ਦੇ ਦੇਵੀਗੜ੍ਹ ਰੋਡ ਜੋੜੀ ਸੜਕ ’ਤੇ ਭਿਆਨਕ ਸੜਕ ਹਾਦਸਾ ਵਾਪਰ ਜਾਣ ਦੀ ਖ਼ਬਰ ਮਿਲੀ ਹੈ। ਸੜਕ ਹਾਦਸੇ ਵਿਚ ਬੱਸ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਦੀ ਟੱਕਰ ਹੋ ਗਈ, ਜਿਸ ਵਿਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਦੇਵੀਗੜ੍ਹ ਤੋਂ ਪਟਿਆਲਾ ਵੱਲ ਆ ਰਹੇ ਸਨ ਤੇ ਬੱਸ ਪਟਿਆਲਾ ਤੋਂ ਜਾ ਰਹੀ ਸੀ।

Road AccidentRoad Accident

ਦੋਵਾਂ ਦੀ ਆਹਮੋ-ਸਾਹਮਣੇ ਦੀ ਟੱਕਰ ਹੋਈ, ਜਿਸ ਮਗਰੋਂ ਨੌਜਵਾਨਾਂ ਨੇ ਦਮ ਤੋੜ ਦਿਤਾ। ਪਟਿਆਲਾ ਦੀ ਥਾਣਾ ਸਨੌਰ ਪੁਲਿਸ ਨੇ ਮਾਮਲਾ ਦਰਜ ਕਰਕੇ ਪੀਆਰਟੀਸੀ ਬੱਸ ਨੂੰ ਅਪਣੇ ਕਬਜ਼ੇ ਵਿਚ ਲੈ ਲਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

DeathDeath

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement