ਨਦੀ ਵਿਚ ਤੈਰਦੀਆਂ ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਭਾਰਤ ਲਈ ਸ਼ਰਮ ਦੀ ਗੱਲ : ਮਹਾਂਰਾਸ਼ਟਰ ਦੇ ਮੰਤਰੀ
Published : Jun 1, 2021, 12:20 am IST
Updated : Jun 1, 2021, 12:20 am IST
SHARE ARTICLE
image
image

ਨਦੀ ਵਿਚ ਤੈਰਦੀਆਂ ਕੋਰੋਨਾ ਮਰੀਜ਼ਾਂ ਦੀਆਂ ਲਾਸ਼ਾਂ ਭਾਰਤ ਲਈ ਸ਼ਰਮ ਦੀ ਗੱਲ : ਮਹਾਂਰਾਸ਼ਟਰ ਦੇ ਮੰਤਰੀ


ਪਾਲਘਰ, 31 ਮਈ : ਮਹਾਂਰਾਸ਼ਟਰ ਦੇ ਮਾਲ ਮੰਤਰੀ ਅਤੇ ਕਾਂਗਰਸ ਆਗੂ ਬਾਲਾ ਸਾਹਿਬ ਥੋਰਾਟ ਨੇ ਐਤਵਾਰ ਨੂੰ  ਕਿਹਾ ਕਿ ਕੁੱਝ ਸੂਬਿਆਂ ਵਿਚ ਨਦੀ ਵਿਚ ਤੈਰਦੀਆਂ ਅਤੇ ਮਿੱਟੀ ਵਿਚ ਦੱਬੀਆਂ ਕੋਰੋਨਾ ਪੀੜਤਾਂ ਦੀਆਂ ਲਾਸ਼ਾਂ ਦੀਆਂ ਸਾਹਮਣੇ ਆਈਆਂ ਤਸਵੀਰਾਂ ਨੇ ਦੁਨੀਆਂ ਵਿਚ ਭਾਰਤ ਦੀ ਇੱਜ਼ਤ ਨੂੰ  ਨੁਕਸਾਨ ਪਹੁੰਚਾਇਆ ਹੈ | ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਦੂਜੇ ਕਾਰਜਕਾਲ ਦੀ ਦੂਜੀ ਵਰ੍ਹੇਗੰਢ 'ਤੇ ਨਿਸ਼ਾਨਾ ਸਾਧਦਿਆਂ ਥੋਰਾਟ ਨੇ ਭਾਜਪਾ 'ਤੇ ਪਟਰੌਲ ਡੀਜ਼ਲ ਦੀਆਂ ਕੀਮਤਾਂ PhotoPhotoਵਿਚ ਵਾਧਾ ਕਰ ਕੇ ਆਮ ਲੋਕਾਂ ਨੂੰ  ਪ੍ਰੇਸ਼ਾਨ  ਕਰਨ ਦਾ ਦੋਸ਼ ਲਗਾਇਆ | (ਪੀਟੀਆਈ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement