PSPCL ਦਾ ਸੀਨੀਅਰ ਕਾਰਜਕਾਰੀ ਇੰਜੀਨੀਅਰ ਮੁਅੱਤਲ
Published : Jun 1, 2022, 7:06 pm IST
Updated : Jun 1, 2022, 7:06 pm IST
SHARE ARTICLE
PSPCL's senior executive engineer suspended
PSPCL's senior executive engineer suspended

ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ ਨੂੰ ਡਿਊਟੀ ਵਿਚ ਕੁਤਾਹੀ ਅਤੇ ਅਣਗਹਿਲੀ ਕਰਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ।

ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਦੇ ਨਿਰਦੇਸ਼ਾਂ ’ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਸੀਨੀਅਰ ਕਾਰਜਕਾਰੀ ਇੰਜੀਨੀਅਰ ਸਤੀਸ਼ ਕੁਮਾਰ (ਕੋਡ ਨੰਬਰ :108296) ਨੂੰ ਡਿਊਟੀ ਵਿਚ ਕੁਤਾਹੀ ਅਤੇ ਅਣਗਹਿਲੀ ਕਰਨ ਲਈ ਮੁਅੱਤਲ ਕਰ ਦਿੱਤਾ  ਹੈ। ਉਹ ਤਕਨੀਕੀ ਆਡਿਟ (ਇਲੈਕਟ੍ਰੀਕਲ)ਸੈਲ-1,ਪਟਿਆਲਾ ਵਿਖੇ ਤਾਇਨਾਤ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੁਅੱਤਲੀ ਦੀ ਮਿਆਦ ਦੌਰਾਨ ਮੁੱਖ ਇੰਜੀਨੀਅਰ/ਓਪਰੇਸ਼ਨਜ (ਸੈਂਟਰਲ ਜੋਨ), ਪੀਐਸਪੀਸੀਐਲ, ਲੁਧਿਆਣਾ, ਸਬੰਧਤ ਅਧਿਕਾਰੀ ਦਾ ਮੁੱਖ ਦਫਤਰ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement