Z+ ਸੁਰੱਖਿਆ ਨਹੀਂ ਲੈਣਗੇ ਮੁੱਖ ਮੰਤਰੀ ਭਗਵੰਤ ਮਾਨ, ਕੇਂਦਰ ਦੀ ਪੇਸ਼ਕਸ਼ ਠੁਕਰਾਈ
Published : Jun 1, 2023, 10:59 am IST
Updated : Jun 1, 2023, 11:00 am IST
SHARE ARTICLE
Bhagwant Mann
Bhagwant Mann

ਸਿਰਫ਼ ਪੰਜਾਬ ਪੁਲਿਸ ਹੀ ਕਾਫ਼ੀ ਹੈ, ਪੰਜਾਬ ਅਤੇ ਦਿੱਲੀ ਨੂੰ Z+ ਸੁਰੱਖਿਆ ਦੀ ਲੋੜ ਨਹੀਂ ਹੈ - CM ਮਾਨ

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰ ਸਰਕਾਰ ਵੱਲੋਂ ਦਿੱਤੀ ਗਈ Z+ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ ਹੈ। ਪਿਛਲੇ ਹਫ਼ਤੇ ਹੀ ਕੇਂਦਰ ਸਰਕਾਰ ਨੇ ਅੰਮ੍ਰਿਤਪਾਲ ਸਿੰਘ ਮਾਮਲੇ ਤੋਂ ਬਾਅਦ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਦੀ ਸੁਰੱਖਿਆ ਵਧਾਈ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਲਿਖੇ ਪੱਤਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਪੁਲਿਸ ਉਨ੍ਹਾਂ ਦੀ ਸੁਰੱਖਿਆ ਸੰਭਾਲ ਸਕਦੀ ਹੈ।

ਉਹਨਾਂ ਲਈ ਸਿਰਫ਼ ਪੰਜਾਬ ਪੁਲਿਸ ਹੀ ਕਾਫ਼ੀ ਹੈ, ਪੰਜਾਬ ਅਤੇ ਦਿੱਲੀ ਨੂੰ Z+ ਸੁਰੱਖਿਆ ਦੀ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰ ਦੀ ਸੁਰੱਖਿਆ ਲਈ ਵਿਸ਼ੇਸ਼ ਤੌਰ 'ਤੇ ਕਮਾਂਡੋਜ਼ ਨੂੰ ਸਿਖਲਾਈ ਦਿੱਤੀ ਸੀ।

SHARE ARTICLE

ਏਜੰਸੀ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement