ਆਪ ਦੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਦੇ ਰਾਤਰੀ ਭੋਜ ਦੀਆਂ ਤਸਵੀਰਾਂ
Published : Jun 1, 2023, 7:46 pm IST
Updated : Jun 1, 2023, 7:46 pm IST
SHARE ARTICLE
photo
photo

ਇਸ ਮੌਕੇ ਪੰਜਾਬ ਵਿਚ ਸੈਂਕੜਾ (ਇਕ ਲੋਕ ਸਭਾ, 7 ਰਾਜ ਸਭਾ ਮੈਂਬਰ ਤੇ 92 ਵਿਧਾਇਕ) ਪੂਰਾ ਹੋਣ ਉਤੇ ਕੇਕ ਕੱਟਿਆ ਗਿਆ।

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਅਤੇ ਪਰਿਵਾਰਾਂ ਨੂੰ ਰਾਤਰੀ ਭੋਜ ਦਿੱਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਹ ਰਾਤਰੀ ਭੋਜ ਚੰਡੀਗੜ੍ਹ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ’ਤੇ ਦਿਤਾ ਗਿਆ।

photo

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਦੇ ਸਾਰੇ ਮੰਤਰੀਆਂ, ਵਿਧਾਇਕਾਂ ਤੇ ਸੰਸਦ ਮੈਂਬਰਾਂ ਅਤੇ ਪਰਿਵਾਰਾਂ ਨੂੰ ਰਾਤਰੀ ਭੋਜ ਦਿਤਾ ਗਿਆ। ਇਸ ਮੌਕੇ ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ।

photo

ਇਸ ਮੌਕੇ ਪੰਜਾਬ ਵਿਚ ਸੈਂਕੜਾ (ਇਕ ਲੋਕ ਸਭਾ, 7 ਰਾਜ ਸਭਾ ਮੈਂਬਰ ਤੇ 92 ਵਿਧਾਇਕ) ਪੂਰਾ ਹੋਣ ਉਤੇ ਕੇਕ ਕੱਟਿਆ ਗਿਆ।

photo

ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੇ ਨੂੰ ਸਾਢੇ 14 ਮਹੀਨੇ ਬੀਤਣ ਤੋਂ ਬਾਅਦ ਪਹਿਲੀ ਵਾਰ ਅਜਿਹਾ ਪਰਿਵਾਰਕ ਡਿਨਰ ਰੱਖਿਆ ਗਿਆ, ਜਿਸ ’ਚ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਸ਼ਾਮਲ ਹੋਏ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement