Kotkapura News : ਅਹਿਮ ਖ਼ਬਰ : ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਤੋਂ ਸਿੱਖ ਸੰਗਤਾਂ ਦਾ ਵੱਡਾ ਐਲਾਨ

By : BALJINDERK

Published : Jun 1, 2025, 2:35 pm IST
Updated : Jun 1, 2025, 2:35 pm IST
SHARE ARTICLE
ਸੁਖਜੀਤ ਸਿੰਘ ਖੋਸਾ
ਸੁਖਜੀਤ ਸਿੰਘ ਖੋਸਾ

Kotkapura News : ਪੰਜਾਬ ਸਰਕਾਰ 30 ਜੂਨ ਤੱਕ ਬਹਿਬਲਕਲਾਂ ਗੋਲੀਕਾਂਡ ਮਾਮਲੇ ਦਾ ਚਲਾਨ ਕਰੇ ਪੇਸ਼

Kotkapura News in Punjabi : ਕੋਟਕਪੂਰਾ ਦੇ ਬੱਤੀਆਂ ਵਾਲੇ ਚੌਂਕ ਤੋਂ ਸਿੱਖ ਸੰਗਤਾਂ ਦਾ ਵੱਡਾ ਐਲਾਨ ਕੀਤਾ ਹੈ।  ਸਿੱਖ ਆਗੂਆਂ ਨੇ ਪੰਜਾਬ ਸਰਕਾਰ ਨੂੰ 30 ਜੂਨ ਤੱਕ ਬਹਿਬਲਕਲਾਂ ਗੋਲੀਕਾਂਡ ਮਾਮਲੇ ਦਾ ਚਲਾਨ ਪੇਸ਼ ਕਰਨ ਲਈ ਕਿਹਾ ਹੈ। ਇਸ ਮੌਕੇ ਸੁਖਜੀਤ ਸਿੰਘ ਖੋਸਾ ਨੇ ਕਿਹਾ ਕਿ ਸਰਕਾਰ ਨੇ ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਕਾਰਵਾਈ ਨਾ ਕੀਤੀ ਤਾਂ 1 ਜੁਲਾਈ ਨੂੰ CM ਦੀ ਰਿਹਾਇਸ਼ ਦਾ ਘਿਰਾਓ ਕਰਾਂਗੇ। 

ਸਿੱਖ ਆਗੂਆਂ ਨੇ ਕਿਹਾ ਕਿ ਅੱਜ ਦਾ ਇਹ ਪ੍ਰਦਰਸ਼ਨ ਸੰਕੇਤਿਕ ਹੈ ਤੇ ਜੇਕਰ ਸਰਕਾਰ ਨੇ ਆਉਣ ਵਾਲੇ ਦਿਨਾਂ ’ਚ ਠੋਸ ਕਦਮ ਨਾ ਚੁੱਕੇ ਤਾਂ ਮੁੜ ਤੋਂ ਇੰਨਾ ਘਟਨਾਵਾਂ ਨੂੰ ਲੈ ਕੇ ਵੱਡਾ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।

(For more news apart from Big announcement from Sikh devotees from Batiya Wale Chowk in Kotkapura News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement