Patiala News : ਪਟਿਆਲਾ ਦੇ ਰਾਜਿੰਦਰ ਜਿਮਖਾਨਾ ਕਲੱਬ 'ਚ ਲੱਗੀ ਭਿਆਨਕ ਅੱਗ 

By : BALJINDERK

Published : Jun 1, 2025, 6:34 pm IST
Updated : Jun 1, 2025, 6:34 pm IST
SHARE ARTICLE
ਪਟਿਆਲਾ ਦੇ ਰਾਜਿੰਦਰ ਜਿਮਖਾਨਾ ਕਲੱਬ 'ਚ ਲੱਗੀ ਭਿਆਨਕ ਅੱਗ 
ਪਟਿਆਲਾ ਦੇ ਰਾਜਿੰਦਰ ਜਿਮਖਾਨਾ ਕਲੱਬ 'ਚ ਲੱਗੀ ਭਿਆਨਕ ਅੱਗ 

Patiala News : ਕਲੱਬ ਦੇ ਹਾਲ 'ਚ ਬੱਚੇ ਕਰ ਰਹੇ ਸੀ ਖੇਡ ਦੀ ਪ੍ਰੈਕਟਿਸ, ਮੌਕੇ 'ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ, ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ 

Patiala News in Punjabi : ਪਟਿਆਲਾ ਦੇ ਰਾਜਿੰਦਰਾ ਜਿਮਖਾਨਾ ਮਹਾਰਾਣੀ ਕਲੱਬ ਵਿਚ ਉਸ ਵੇਲੇ ਮਾਹੌਲ ਤਣਾਅਪੂਰਣ ਹੋ ਗਿਆ ਜਦੋਂ ਕਲੱਬ 'ਚ ਭਿਆਨਕ ਅੱਗ ਲੱਗਣ ਨਾਲ ਹਾਹਾਕਾਰ ਮਚ ਗਈ । ਇਹ ਅੱਗ ਕਲੱਬ ਦੇ ਕੈਫੇ ਵਿਚ ਲੱਗੀ ਦਸੀ ਜਾ ਰਹੀ ਹੈ। ਜਦੋਂ ਇਹ ਘਟਨਾ ਵਾਪਰੀ ਤਾਂ ਉਸ ਵੇਲੇ ਕੈਫੇ ਦੇ ਨਾਲ ਦੇ ਹਾਲ ਵਿਚ 10 ਤੋ 15 ਬੱਚੇ ਬੈਡਮਿੰਟਨ ਦੀ ਪ੍ਰੈਕਟਿਸ ਕਰ ਰਹੇ ਸੀ । ਫਿਲਹਾਲ ਸਾਰੇ ਬੱਚੇ ਸੁਰੱਖਿਅਤ ਦਸੇ ਜਾ ਰਹੇ ਹਨ। ਇਸ ਮੌਕੇ ਫਾਈਰ ਬ੍ਰਿਗੇਡ ਦੀਆਂ 4 ਗੱਡੀਆ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਅਜੇ ਤਕ ਕੋਈ ਵੀ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਹੈ। ਅੱਗ ਲੱਗਣ ਦਾ ਕਾਰਨ ਏ.ਸੀ. ਦਾ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ ।

(For more news apart from Massive fire breaks out at Rajendra Gymkhana Club in Patiala News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement