Jalandhar News : ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ, ਇੰਸਪੈਕਟਰ ਹਰਪ੍ਰੀਤ ਕੌਰ ਨੂੰ ਵਿਜੀਲੈਂਸ ਨੇ ਅਦਾਲਤ 'ਚ ਕੀਤਾ ਪੇਸ਼

By : BALJINDERK

Published : Jun 1, 2025, 5:14 pm IST
Updated : Jun 1, 2025, 5:14 pm IST
SHARE ARTICLE
ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ, ਇੰਸਪੈਕਟਰ ਹਰਪ੍ਰੀਤ ਕੌਰ ਨੂੰ ਵਿਜੀਲੈਂਸ ਨੇ ਅਦਾਲਤ 'ਚ ਕੀਤਾ ਪੇਸ਼
ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ, ਇੰਸਪੈਕਟਰ ਹਰਪ੍ਰੀਤ ਕੌਰ ਨੂੰ ਵਿਜੀਲੈਂਸ ਨੇ ਅਦਾਲਤ 'ਚ ਕੀਤਾ ਪੇਸ਼

Jalandhar News : ਅਦਾਲਤ ਨੇ ਹਰਪ੍ਰੀਤ ਕੌਰ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ

Jalandhar News in Punjabi : ਵਿਧਾਇਕ ਰਮਨ ਅਰੋੜਾ ਵਾਲੇ ਭ੍ਰਿਸ਼ਟਾਚਾਰ ਮਾਮਲੇ 'ਚ ਇੰਸਪੈਕਟਰ ਹਰਪ੍ਰੀਤ ਕੌਰ ਦੀ ਅਦਾਲਤ 'ਚ ਪੇਸ਼ੀ ਹੋਈ ਹੈ।  ਵਿਧਾਇਕ ਰਮਨ ਅਰੋੜਾ ਭ੍ਰਿਸ਼ਟਾਚਾਰ ਮਾਮਲਾ ਇੰਸਪੈਕਟਰ ਹਰਪ੍ਰੀਤ ਕੌਰ ਦਾ ਰਿਮਾਂਡ ਖ਼ਤਮ ਹੋ ਗਿਆ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਵਿਜੀਲੈਂਸ ਵਲੋਂ ਹਰਪ੍ਰੀਤ ਕੌਰ ਨੂੰ ਅਦਾਲਤ 'ਚ ਪੇਸ਼ ਕੀਤਾ ਗਿਆ।  ਅਦਾਲਤ ਨੇ ਇੰਸਪੈਕਟਰ ਹਰਪ੍ਰੀਤ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਭੇਜਿਆ ਦਿੱਤਾ ਹੈ। 

ਦੱਸ ਦੇਈਏ ਕਿ ਨਗਰ ਨਿਗਮ ਦੇ ਇਮਾਰਤ ਵਿਭਾਗ ਦੀ ਇੰਸਪੈਕਟਰ ਹੈ।  ਹਰਪ੍ਰੀਤ ਕੌਰ 'ਤੇ ਬੇਕਰੀ ਮਾਲਕ ਤੋਂ ਰਿਸ਼ਵਤ ਲੈਣ ਦੇ ਇਲਜ਼ਾਮ ਹਨ। ਹਰਪ੍ਰੀਤ ’ਤੇ 
ਵਿਧਾਇਕ ਰਮਨ ਅਰੋੜਾ ਦੇ ਕਹਿਣ 'ਤੇ ਰਿਸ਼ਵਤ ਮੰਗਣ ਦਾ ਦੋਸ਼ ਹੈ। 

(For more news apart from  MLA Raman Arora corruption case, Vigilance presents Inspector Harpreet Kaur in court News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement