Punjab Corona News: ਪੰਜਾਬ ਵਿਚ ਕੋਰੋਨਾ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ, ਲੁਧਿਆਣਾ ’ਚ 30 ਸਾਲਾ ਵਿਅਕਤੀ ਹੋਇਆ ਸੰਕਰਮਿਤ
Published : Jun 1, 2025, 7:38 am IST
Updated : Jun 1, 2025, 7:38 am IST
SHARE ARTICLE
Punjab Corona cases News in punjabi
Punjab Corona cases News in punjabi

Punjab Corona News: ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 5 ਮਾਮਲੇ

Punjab Corona cases News in punjabi: ਦੇਸ਼ ਦੇ ਕੋਰੋਨਾ ਵਾਇਰਸ ਦੇ ਕਈਆਂ ਸੂਬਿਆਂ ’ਚੋ ਰੋਜ਼ਾਨਾ ਕਈ ਕੇਸ ਸਾਹਮਣੇ ਆ ਰਹੇ ਹਨ ਅਤੇ ਹੁਣ ਤਕ ਕਈ ਮਰੀਜ਼ਾਂ ਦੀ ਮੌਤ ਵੀ ਹੋ ਚੁੱਕੀ ਹੈ। ਜਿਸ ਤੋਂ ਪਤਾ ਲਗਦਾ ਹੈ ਕਿ ਕੋਰੋਨਾ ਨੇ ਮੁੜ ਤੋਂ ਅਪਣੇ ਪੈਰ ਪਸਾਰਨੇ ਸ਼ੁਰੂ ਕਰ ਦਿਤੇ ਹਨ। ਇਸ ਦੇ ਨਾਲ ਹੀ ਪੰਜਾਬ ’ਚ ਕੋਰੋਨਾ ਕੇਸ ਵਧਣੇ ਸ਼ੁਰੂ ਹੋ ਗਏ ਹਨ। ਲੁਧਿਆਣਾ ’ਚ ਇਕ ਹੋਰ ਨਵਾਂ ਕੋਰੋਨਾ ਮਰੀਜ਼ ਮਿਲਿਆ ਹੈ।

30 ਸਾਲਾ ਵਿਅਕਤੀ  ਦਾ ਖੰਘ ਤੇ ਜ਼ੁਕਾਮ ਦੀ ਸ਼ਿਕਾਇਤ ਤੋਂ ਬਾਅਦ ਕੋਰੋਨਾ ਟੈਸਟ ਕਰਵਾਇਆ ਗਿਆ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਵਿਅਕਤੀ ਪੇਸ਼ੇ ਤੋਂ ਇਕ ਵਪਾਰੀ ਹੈ। ਇਸ ਤੋਂ ਪਹਿਲਾਂ ਸ਼ੁਕਰਵਾਰ ਨੂੰ ਵੀ ਇਕ 29 ਸਾਲਾ ਕਾਰੋਬਾਰੀ ਨੂੰ ਕੋਰੋਨਾ ਹੋ ਗਿਆ ਸੀ। ਹੁਣ ਸੂਬੇ ਵਿਚ ਪੰਜ ਕੋਰੋਨਾ ਮਰੀਜ਼ ਹਨ। ਦੂਜੇ ਪਾਸੇ ਪ੍ਰਸ਼ਾਸਨ ਨੇ ਲੋਕਾਂ ਨੂੰ ਨਾ ਘਬਰਾਉਣ ਦੀ ਅਪੀਲ ਕੀਤੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement