Guruharsahai News: ਗੁਰੂਹਰਸਹਾਏ ਦੇ ਪਿੰਡ ਤਰਿੰਡੇ ਦੇ ਸਰਪੰਚ ਵੱਲੋਂ ਖ਼ੁਦਕੁਸ਼ੀ
Published : Jun 1, 2025, 12:16 pm IST
Updated : Jun 1, 2025, 1:53 pm IST
SHARE ARTICLE
Tarinde Sarpanch commits suicide
Tarinde Sarpanch commits suicide

Guruharsahai News: ਖ਼ੁਦਕੁਸ਼ੀ ਤੋਂ ਪਹਿਲਾਂ ਪਾਈ ਪੋਸਟ,'' 'ਜਿਨ੍ਹਾਂ ਦੇ ਮੈਂ ਪੈਰਾਂ 'ਚ ਰੁਲਦਾ ਰਿਹਾ ਉਹ ਹੱਥਾਂ 'ਤੇ ਮੈਨੂੰ ਉਠਾ ਕੇ ਚੱਲਣਗੇ'

Tarinde Sarpanch commits suicide : ਫ਼ਿਰੋਜ਼ਪੁਰ ਤੋਂ ਦਿਲ ਨੂੰ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਪਿੰਡ ਤਰਿੰਡਾ ਦੇ ਨੌਜਵਾਨ ਸਰਪੰਚ ਨੇ ਬੀਤੀ ਰਾਤ ਸ਼ੱਕੀ ਹਾਲਤ ਵਿਚ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।

ਜਾਣਕਾਰੀ ਅਨੁਸਾਰ ਜਸ਼ਨ ਬਾਵਾ (25) ਪੁੱਤਰ ਤਰਸੇਮ ਲਾਲ ਪਿੰਡ ਤਰਿੰਡਾ ਦਾ ਮੌਜੂਦਾ ਸਰਪੰਚ ਸੀ ਤੇ ਬੀਤੀ ਰਾਤ ਉਸ ਨੇ ਪਿਸਤੌਲ ਨਾਲ ਕਥਿਤ ਖ਼ੁਦ ਨੂੰ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ। ਘਟਨਾ ਦਾ ਪਤਾ ਲੱਗਣ 'ਤੇ ਡੀਐਸਪੀ ਗੁਰੂਹਰਸਹਾਏ ਸਤਨਾਮ ਸਿੰਘ ਅਤੇ ਥਾਣਾ ਮੁਖੀ ਲੱਖੋ ਕਿ ਬਹਿਰਾਮ ਵਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਸੰਬੰਧੀ ਪੜਤਾਲ ਕੀਤੀ ਜਾ ਰਹੀ ਹੈ।  

 

 


 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement