ਅਜਵਿੰਦਰ ਬੇਈਹਾਰਾ ਦੀ ਪੇਸ਼ੀ ਮੌਕੇ ਸੰਦੋਆ ਵਿਰੁਧ ਜੰਮ ਕੇ ਨਾਹਰੇਬਾਜ਼ੀ
Published : Jul 1, 2018, 10:41 am IST
Updated : Jul 1, 2018, 10:41 am IST
SHARE ARTICLE
Ajvinder Beehara going For Appeal
Ajvinder Beehara going For Appeal

ਬੀਤੇ ਦਿਨੀਂ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਕੁੱਟਮਾਰ ਮਾਮਲੇ ਦੇ ਕਥਿਤ ਦੋਸ਼ੀ ਅਜਵਿੰਦਰ ਸਿੰਘ ਬੇਈਹਾਰਾ....

ਸ੍ਰੀ ਅਨੰਦਪੁਰ ਸਾਹਿਬ,  ਬੀਤੇ ਦਿਨੀਂ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨਾਲ ਕੁੱਟਮਾਰ ਮਾਮਲੇ ਦੇ ਕਥਿਤ ਦੋਸ਼ੀ ਅਜਵਿੰਦਰ ਸਿੰਘ ਬੇਈਹਾਰਾ, ਬਚਿੱਤਰ ਸਿੰਘ ਅਤੇ ਮੋਹਨ ਸਿੰਘ ਤਿੰਨਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਥੇ ਮਾਨਯੋਗ ਜੱਜ ਨੇ ਇਨਾਂ ਤਿੰਨਾਂ ਨੂੰ 13 ਜੁਲਾਈ ਤੱਕ ਨਿਆਇਕ ਹਿਰਾਸਤ ਵਿੱਚ ਭੇਜਿਆ। 

ਇਸ ਮੌਕੇ ਪੱਤਰਕਾਰਾਂ ਨਾਲ ਸੰਖੇਪ ਗੱਲ ਕਰਦਿਆਂ ਅਜਵਿੰਦਰ ਸਿੰਘ ਵਲੋਂ ਪੁਲਿਸ ਉੱਤੇ ਇਕ ਤਰਫ਼ਾ ਕਾਰਵਾਈ ਦਾ ਦੋਸ਼ ਲਾਇਆ ਗਿਆ। ਉਨਾਂ ਕਿਹਾ ਕਿ ਸਾਡੀ ਪੱਗ ਲਾਉਣ ਵਾਲਿਆਂ ਵਿਰੁਧ ਵੀ ਉਹੀ ਮੁਕੱਦਮਾ ਦਰਜ ਹੋਵੇ ਜੋ ਸਾਡੇ ਤੇ ਕੀਤਾ ਗਿਆ ਹੈ। ਪੁਲਿਸ ਪੱਖਪਾਤ ਕਰ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਅਜਵਿੰਦਰ ਸਿੰਘ ਦੇ ਸਮਰਥਕਾਂ ਵਲੋਂ ਸੰਦੋਆ ਵਿਰੁਧ ਨਾਹਰੇਬਾਜ਼ੀ ਕੀਤੀ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement