ਪੰਜਾਬ ਦੇ ਸਕੂਲਾਂ ਦੇ ਸਮੇਂ ਵਿਚ ਕੀਤੀ ਗਈ ਤਬਦੀਲੀ
Published : Jul 1, 2019, 1:02 pm IST
Updated : Jul 1, 2019, 1:04 pm IST
SHARE ARTICLE
Changes  schools timings in Punjab
Changes schools timings in Punjab

ਸਵੇਰੇ 07:30 ਵਜੇ ਤੋਂ 01:30 ਵਜੇ ਤੱਕ ਖੁੱਲ੍ਹਣਗੇ

ਪੰਜਾਬ- ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ  ਗਰਮੀ ਦੇ ਮੱਦੇ ਨਜ਼ਰ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ 1 ਜੁਲਾਈ ਤੋਂ ਸਰਕਾਰੀ ਸਕੂਲ ਖੁੱਲ੍ਹਣ ਜਾ ਰਹੇ ਹੈ।

Punjab School Education BoardPunjab School Education Board

ਸਿੱਖਿਆ ਵਿਭਾਗ ਵੱਲੋਂ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ ਹੁਣ ਸਕੂਲ ਸਵੇਰੇ 07:30 ਵਜੇ ਤੋਂ 01:30 ਵਜੇ ਤੱਕ ਖੁੱਲ੍ਹਣਗੇ। ਹਾਲਾਂਕਿ, ਉਮੀਦ ਸੀ ਕਿ ਛੁੱਟੀਆਂ ਵਿੱਚ ਵਾਧਾ ਹੋ ਜਾਵੇਗਾ ਪਰ ਅਜਿਹਾ ਨਾ ਕਰਕੇ ਸਿੱਖਿਆ ਵਿਭਾਗ ਨੇ ਸਕੂਲ ਖੁੱਲ੍ਹਣ ਅਤੇ ਬੰਦ ਹੋਣ ਦਾ ਸਮਾਂ ਤਬਦੀਲ ਕਰ ਦਿੱਤਾ ਹੈ।

School refuses admission to child of single motherChange the Timing Of School

ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਸਮੂਹ ਸਕੂਲ ਮੁਖੀਆਂ ਅਤੇ ਉਚ ਅਧਿਕਾਰੀਆਂ ਨੂੰ ਜਾਰੀ ਪੱਤਰ ਵਿਚ ਕਿਹਾ ਹੈ ਕਿ ਅਗਲੇ ਹੁਕਮਾਂ ਤਕ ਸਕੂਲ ਦਾ ਸਮਾਂ ਤਬਦੀਲ ਕਰਨ ਵਾਲੇ ਹੁਕਮ ਲਾਗੂ ਰਹਿਣਗੇ। 

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement