ਦੇਸ ਵਿਚਕੋਰੋਨਾ ਦੇ45,951ਨਵੇਂ ਮਾਮਲੇ ਆਏ817ਮੌਤਾਂਦੇਸ਼ਵਿਚ ਕੋਰੋਨਾਦੇ45,951 ਨਵੇਂਮਾਮਲੇਆਏ,817ਮੌਤਾ
Published : Jul 1, 2021, 6:01 am IST
Updated : Jul 1, 2021, 6:01 am IST
SHARE ARTICLE
image
image

ਦੇਸ਼ ਵਿਚ ਕੋਰੋਨਾ ਦੇ 45,951 ਨਵੇਂ ਮਾਮਲੇ ਆਏ, 817 ਮੌਤਾਂਦੇਸ਼ ਵਿਚ ਕੋਰੋਨਾ ਦੇ 45,951 ਨਵੇਂ ਮਾਮਲੇ ਆਏ, 817 ਮੌਤਾਂ

ਨਵੀਂ ਦਿੱਲੀ, 30 ਜੂਨ : ਇਕ ਦਿਨ ਵਿਚ ਦੇਸ਼ ਵਿਚ ਕੋਵਿਡ-19 ਦੇ 45,951 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕੋਰੋਨਾ ਲਾਗ ਦੇ ਮਾਮਲਿਆਂ ਦੀ ਗਿਣਤੀ 3,03,62,848 ਪਹੁੰਚ ਗਈ ਹੈ, ਜਦੋਂ ਕਿ ਅਪਣੀ ਜਾਨ ਗੁਆਉਣ ਵਾਲੇ ਲੋਕਾਂ ਦੀ ਗਿਣਤੀ ਇਕ ਦਿਨ ਦੌਰਾਨ ਲਗਾਤਾਰ ਤੀਜੇ ਦਿਨ 1000 ਤੋਂ ਘੱਟ ਰਹੀ | ਕੇਂਦਰੀ ਸਿਹਤ ਮੰਤਰਾਲੇ ਵਲੋਂ ਬੁਧਵਾਰ ਨੂੰ  ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ 817 ਹੋਰ ਲੋਕਾਂ ਦੇ ਮਾਰੇ ਜਾਣ ਨਾਲ ਮਰਨ ਵਾਲਿਆਂ ਦੀ ਗਿਣਤੀ ਵਧ ਕੇ 3,98,454 ਹੋ ਗਈ ਹੈ | ਇਕ ਦਿਨ ਵਿਚ ਕੋਰੋਨਾ ਵਾਇਰਸ ਨਾਲ ਅਪਣੀ ਜਾਨ ਗੁਆਉਣ ਵਾਲੇ ਲੋਕਾਂ ਦੀ ਇਹ ਗਿਣਤੀ 81 ਦਿਨਾਂ ਵਿਚ ਸਭ ਤੋਂ ਘੱਟ ਹੈ |          (ਪੀਟੀਆਈ)

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement