ਹੁਸ਼ਿਆਰਪੁਰ ਦਾ ਪੰਚਾਇਤ ਸਕੱਤਰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ 
Published : Jul 1, 2022, 8:48 pm IST
Updated : Jul 1, 2022, 8:48 pm IST
SHARE ARTICLE
Hoshiarpur panchayat secretary arrested for taking bribe
Hoshiarpur panchayat secretary arrested for taking bribe

ਪੁਲਿਸ ਨੇ 10 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਦਬੋਚਿਆ 

ਹੁਸ਼ਿਆਰਪੁਰ : ਵਿਜੀਲੈਂਸ ਵਿਭਾਗ ਦੀ ਟੀਮ ਵਲੋਂ ਅੱਜ ਤਲਵਾੜਾ ਅਧੀਨ ਆਉਂਦੇ ਪਿੰਡ ਚਗੜ੍ਹਮਾਂ ਦੀ ਮੌਜੂਦਾ ਸਰਪੰਚ ਸੁਸ਼ਮਾ ਦੇਵੀ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਪੰਜਬੈਟ ਸਕਤੱਰ ਨੂੰ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕੀਤਾ ਹੈ।

ਜਾਣਕਾਰੀ ਅਨੁਸਾਰ ਉਕਤ ਪੰਚਾਇਤ ਸਕੱਤਰ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਉਹ ਤਲਵਾੜਾ ਦੇ ਬਸ ਸਟੈਂਡ 'ਤੇ ਰਿਸ਼ਵਤ ਲੈਂਦਿਆਂ ਫੜ੍ਹਿਆ ਗਿਆ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਵਿਜੀਲੈਂਸ ਵਿਭਾਗ ਦੇ ਇੰਚਾਰਜ ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸਰਪੰਚ ਸੁਸ਼ਮਾ ਵਲੋਂ ਉਨ੍ਹਾਂ ਨੂੰ ਸ਼ਿਕਾਇਤ ਦਿਤੀ ਗਈ ਸੀ ਕਿ ਪੰਚਾਇਤ ਸਕੱਤਰ ਅਨਿਲ ਸ਼ਰਮਾ ਆਡਿਟ ਕਰਵਾਉਣ ਦੇ ਨਾਮ 'ਤੇ ਉਨ੍ਹਾਂ ਤੋਂ 15 ਹਜ਼ਾਰ ਰੁਪਏ ਰਿਸ਼ਵਤ ਮੰਗ ਰਿਹਾ ਹੈ

ਜਿਸ ਦੇ ਚਲਦੇ ਦੋਵਾਂ ਦਾ ਟਰੈਪ ਲਗਾ ਕੇ ਸੌਦਾ 10 ਹਜ਼ਾਰ ਵਿਚ ਤੈਅ ਹੋਣ ਮਗਰੋਂ ਪੰਚਾਇਤ ਸਕੱਤਰ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਹੈ ਅਤੇ ਵਿਜੀਲੈਂਸ ਵਿਭਾਗ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement