DGP ਵੀ.ਕੇ. ਭਾਵਰਾ ਨੇ ਮੰਗੀ 2 ਮਹੀਨੇ ਦੀ ਛੁੱਟੀ, ਪੰਜਾਬ ਨੂੰ ਜਲਦ ਮਿਲ ਸਕਦਾ ਹੈ ਨਵਾਂ ਕਾਰਜਕਾਰੀ DGP
Published : Jul 1, 2022, 9:19 pm IST
Updated : Jul 1, 2022, 9:46 pm IST
SHARE ARTICLE
Punjab's DGP VK Bhavra seeks 2 months leave
Punjab's DGP VK Bhavra seeks 2 months leave

5 ਜੁਲਾਈ ਤੋਂ ਛੁੱਟੀ 'ਤੇ ਜਾ ਸਕਦੇ ਹਨ DGP ਭਾਵਰਾ 

ਚੰਡੀਗੜ੍ਹ :  ਪੰਜਾਬ ਦੇ DGP ਵੀ.ਕੇ. ਭਾਵਰਾ ਨੇ ਲੰਬੀ ਛੁੱਟੀ ਦੀ ਮੰਗ ਕੀਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ DGP ਭਾਵਰਾ 5 ਜੁਲਾਈ ਤੋਂ ਛੁੱਟੀ 'ਤੇ ਜਾ ਸਕਦੇ ਹਨ। ਉਨ੍ਹਾਂ ਦੇ ਛੁੱਟੀ 'ਤੇ ਜਾਣ ਨਾਲ ਪੰਜਾਬ ਨੂੰ ਜਲਦ ਹੀ ਕਾਰਜਕਾਰੀ DGP ਮਿਲ ਜਾਵੇਗਾ। ਜਾਣਕਾਰੀ ਅਨੁਸਾਰ ਕੇਂਦਰੀ ਡੈਪੂਟੇਸ਼ਨ ’ਤੇ ਜਾਣ ਲਈ ਅਰਜ਼ੀ ਦੇਣ ਤੋਂ ਬਾਅਦ DGP ਭਾਵਰਾ ਨੇ 2 ਮਹੀਨੇ ਦੀ ਛੁੱਟੀ ਲਈ ਅਪਲਾਈ ਕਰ ਦਿਤਾ ਹੈ।

DGP PunjabDGP Punjab

ਸੰਭਾਵਨਾ ਹੈ ਕਿ ਆਉਂਦੇ ਦਿਨਾਂ ਵਿਚ ਪੰਜਾਬ ਨੂੰ ਕਾਰਜਕਾਰੀ ਡੀ ਜੀ ਪੀ ਮਿਲ ਜਾਵੇਗਾ। ਸੂਤਰਾਂ ਮੁਤਾਬਕ DGP ਦੀ ਨਿਯੁਕਤੀ ਲਈ 30 ਸਾਲ ਦੀ ਸੇਵਾ ਕਾਲ ਦੀ ਸ਼ਰਤ ਪੂਰੀ ਹੋਣੀ ਜ਼ਰੂਰੀ ਹੈ। ਇਸੇ ਸ਼ਰਤ ਦੇ ਆਧਾਰ ’ਤੇ ਸੂਬਾ ਸਰਕਾਰਾਂ UPSC ਨੂੰ ਪੈਨਲ ਭੇਜਦੀਆਂ ਹਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement