ਫਾਜ਼ਿਲਕਾ ਪੁਲਿਸ ਦੀ ਵੱਡੀ ਕਾਮਯਾਬੀ, ਲਾਰੈਂਸ ਬਿਸ਼ਨੋਈ ਗੈਂਗ ਦੇ 2 ਗੁਰਗੇ ਹਥਿਆਰਾਂ ਸਮੇਤ ਗ੍ਰਿਫਤਾਰ

By : GAGANDEEP

Published : Jul 1, 2023, 4:07 pm IST
Updated : Jul 1, 2023, 4:07 pm IST
SHARE ARTICLE
PHOTO
PHOTO

ਚਾਰ ਖ਼ਿਲਾਫ਼ ਐਫਆਈਆਰ ਕੀਤੀ ਗਈ ਦਰਜ

 

ਫਾਜ਼ਿਲਕਾ : ਪੰਜਾਬ ਪੁਲਿਸ ਵਲੋਂ ਸ਼ਰਾਰਤੀ ਅਨਸਰਾਂ ਅਤੇ ਅਪਰਾਧੀਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਫਾਜ਼ਿਲਕਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਦੋ ਵਿਅਕਤੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ ਅਤੇ ਚਾਰ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਦਸਿਆ ਜਾ ਰਿਹਾ ਹੈ ਕਿ ਉਹ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸਐੱਸਪੀ ਅਵਨੀਤ ਕੌਰ ਸਿੱਧੂ ਨੇ ਦਸਿਆ ਕਿ ਪਰਚੇ ਵਿਚ ਨਵੀਨ ਕੁਮਾਰ ਉਰਫ਼ ਆਰਜੂ ਬਿਸ਼ਨੋਈ, ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਤ ਹੈ, ਦਾ ਨਾਮ ਵੀ ਸੀ। ਆਰਜੂ ਬਿਸ਼ਨੋਈ ਦੇ ਨਾਂ 'ਤੇ ਕਈ ਪਰਚੇ ਦਰਜ ਹਨ। ਆਰਜ਼ੂ ਬਿਸ਼ਨੋਈ ਰਾਜਸਥਾਨ ਦੀ ਅਜਮੇਰ ਜੇਲ੍ਹ ਵਿਚ ਬੰਦ ਹੈ।

ਐਸਐਸਪੀ  ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਖੁਸ਼ਕਰਨ ਸਿੰਘ ਪੁੱਤਰ ਹਰਬੰਸ ਸਿੰਘ ਤੋਂ ਇਕ 2 ਪਿਸਟਲ, 32 ਬੋਰ, 9 ਜ਼ਿੰਦਾ ਕਾਰਤੂਸ, 6 ਖਾਲੀ ਕਰਤੂਸ ਜਦਕਿ ਰਾਹੁਲ ਤੋਂ ਇੱਕ ਪਿਸਟਲ ਬਰਾਮਦ ਹੋਇਆ ਹੈ । 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement