ਫਿਰੋਜ਼ਪੁਰ ’ਚ ਬੀ.ਐਸ.ਐਫ. ਜਵਾਨਾਂ ਨੇ 1.5 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
Published : Jul 1, 2023, 5:00 pm IST
Updated : Jul 1, 2023, 7:01 pm IST
SHARE ARTICLE
BSF troops seized 2 plastic bottles containing Heroin
BSF troops seized 2 plastic bottles containing Heroin

2 ਪਲਾਸਟਿਕ ਦੀਆਂ ਬੋਤਲਾਂ ਵਿਚ ਭਰੀ ਸੀ ਖੇਪ

 

ਫਿਰੋਜ਼ਪੁਰ:  ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਅੱਜ ਸਵੇਰੇ ਕਰੀਬ 11:30 ਵਜੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਰਾਓ-ਕੇ ਨੇੜੇ ਇਲਾਕੇ ਵਿਚ ਸਤਲੁਜ ਦਰਿਆ ਵਿਚ ਸ਼ੱਕੀ ਵਸਤੂਆਂ ਤੈਰਦੀਆਂ ਦੇਖੀਆਂ। ਜਾਂਚ ਦੌਰਾਨ ਸਾਹਮਣੇ ਆਇਆ ਕਿ 2 ਪਲਾਸਟਿਕ ਦੀਆਂ ਬੋਤਲਾਂ ਵਿਚ ਲਗਭਗ 1.5 ਕਿਲੋ ਹੈਰੋਇਨ ਭਰੀ ਹੋਈ ਸੀ। ਨਸ਼ੀਲੇ ਪਦਾਰਥਾਂ ਨੂੰ ਬੜੀ ਚਲਾਕੀ ਨਾਲ ਪਾਕਿਸਤਾਨ ਤੋਂ ਸਤਲੁਜ ਦਰਿਆ ਰਾਂਹੀ ਭਾਰਤ ਭੇਜਿਆ ਜਾ ਰਿਹਾ ਸੀ। ਬੀ.ਐਸ.ਐਫ. ਜਵਾਨਾਂ ਨੇ ਹੈਰੋਇਨ ਬਰਾਮਦ ਕਰਕੇ ਜਾਂਚ ਸ਼ੁਰੂ ਕਰ ਦਿਤੀ।

Location: India, Punjab, Abohar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement